Skip to content
PodSubs
ShowsPeopleGuestsJobsNewsEvents
More
BlogPodCred
Menu
ShowsPeopleGuestsJobsNewsEventsBlogPodCredNetworksSign in
Join nowSign in
  • Shows
  • People
  • Jobs
  • News
  • More
    • Guests
    • Events
    • Blog
    • PodCred
    • Networks
    Join nowSign in

Daily Hukamnama: Sikh Wisdom

Daily Hukamnama: Sikh Wisdom artwork

Daily Hukamnama: Sikh Wisdom ANG 718 October 24th 2026 #hukamnama #darbarsahib

Oct 24, 202617 minAudioSeason 1, Episode 129
ShareXLinkedInFacebookWhatsAppEmail

ਟੋਡੀ ਬਾਣੀ ਭਗਤਾਂ ਕੀ Toddee baanee bhagataa(n) kee Todee, The Word Of The Devotees: ੴ ਸਤਿਗੁਰ ਪ੍ਰਸਾਦਿ ॥ ikOankaar satigur prasaadh || One Universal Creator God. By The Grace Of The True Guru: ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ koiee bolai niravaa koiee bolai dhoor || ਕੋਈ ਮਨੁੱਖ ਆਖਦਾ ਹੈ (ਪਰਮਾਤਮਾ ਅਸਾਡੇ) ਨੇੜੇ (ਵੱਸਦਾ ਹੈ), ਕੋਈ ਆਖਦਾ ਹੈ (ਪ੍ਰਭੂ ਅਸਾਥੋਂ ਕਿਤੇ) ਦੂਰ (ਥਾਂ ਤੇ ਹੈ) Some say that He is near, and others say that He is far away. ਜਲ ਕੀ ਮਾਛੁਲੀ ਚਰੈ ਖਜੂਰਿ ॥੧॥ jal kee maachhulee charai khajoor ||1|| ਪਰ ਨਿਰਾ ਬਹਿਸ ਨਾਲ ਨਿਰਣਾ ਕਰ ਲੈਣਾ ਇਉਂ ਹੀ ਅਸੰਭਵ ਹੈ ਜਿਵੇਂ) ਪਾਣੀ ਵਿਚ ਰਹਿਣ ਵਾਲੀ ਮੱਛੀ ਖਜੂਰ ਉੱਤੇ ਚੜ੍ਹਨ ਦਾ ਜਤਨ ਕਰੇ (ਜਿਸ ਉੱਤੇ ਮਨੁੱਖ ਭੀ ਬੜੇ ਔਖੇ ਹੋ ਕੇ ਚੜ੍ਹਦੇ ਹਨ) ।੧। We might just as well say that the fish climbs out of the water, up the tree. ||1|| ਕਾਂਇ ਰੇ ਬਕਬਾਦੁ ਲਾਇਓ ॥ kaa(n)i re bakabaadh laio || ਹੇ ਭਾਈ! (ਰੱਬ ਨੇੜੇ ਹੈ ਕਿ ਦੂਰ ਜਿਸ ਬਾਰੇ ਆਪਣੀ ਵਿਦਿਆ ਦਾ ਵਿਖਾਵਾ ਕਰਨ ਲਈ) ਕਿਉਂ ਵਿਅਰਥ ਬਹਿਸ ਕਰਦੇ ਹੋ? Why do you speak such nonsense? ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ ॥ jin har paio tineh chhapaio ||1|| rahaau || ਜਿਸ ਮਨੁੱਖ ਨੇ ਰੱਬ ਨੂੰ ਲੱਭ ਲਿਆ ਹੈ ਉਸ ਨੇ (ਆਪਣੇ ਆਪ ਨੂੰ) ਲੁਕਾਇਆ ਹੈ (ਭਾਵ, ਉਹ ਇਹਨਾਂ ਬਹਿਸਾਂ ਦੀ ਰਾਹੀਂ ਆਪਣੀ ਵਿੱਦਿਆ ਦਾ ਢੰਢੋਰਾ ਨਹੀਂ ਦੇਂਦਾ ਫਿਰਦਾ) ।੧।ਰਹਾਉ। One who has found the Lord, keeps quiet about it. ||1||Pause|| ਪੰਡਿਤੁ ਹੋਇ ਕੈ ਬੇਦੁ ਬਖਾਨੈ ॥ pa(n)ddit hoi kai bedh bakhaanai || ਵਿੱਦਿਆ ਹਾਸਲ ਕਰ ਕੇ (ਬ੍ਰਾਹਮਣ ਆਦਿਕ ਤਾਂ) ਵੇਦ (ਆਦਿਕ ਧਰਮ-ਪੁਸਤਕਾਂ) ਦੀ ਵਿਸਥਾਰ ਨਾਲ ਚਰਚਾ ਕਰਦਾ ਫਿਰਦਾ ਹੈ Those who become Pandits, religious scholars, recite the Vedas, ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥ moorakh naamadheau raameh jaanai ||2||1|| ਪਰ ਮੂਰਖ ਨਾਮਦੇਵ ਸਿਰਫ਼ ਪਰਮਾਤਮਾ ਨੂੰ ਹੀ ਪਛਾਣਦਾ ਹੈ (ਕੇਵਲ ਪਰਮਾਤਮਾ ਨਾਲ ਹੀ ਉਸ ਦੇ ਸਿਮਰਨ ਦੀ ਰਾਹੀਂ ਸਾਂਝ ਪਾਂਦਾ ਹੈ) ।੨।੧। but foolish Naam Dayv knows only the Lord. ||2||1|| ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥ kaun ko kala(n)k rahio raam naam let hee || ਪਰਮਾਤਮਾ ਦਾ ਨਾਮ ਸਿਮਰਿਆਂ ਕਿਸੇ ਜੀਵ ਦਾ (ਭੀ) ਕੋਈ ਪਾਪ ਨਹੀਂ ਰਹਿ ਜਾਂਦਾ Whose blemishes remain, when one chants the Lord's Name? ਪਤਿਤ ਪਵਿਤ ਭਏ ਰਾਮੁ ਕਹਤ ਹੀ ॥੧॥ ਰਹਾਉ ॥ patit pavit bhe raam kahat hee ||1|| rahaau || ਵਿਕਾਰਾਂ ਵਿੱਚ ਨਿੱਘਰੇ ਹੋਏ ਬੰਦੇ ਭੀ ਪ੍ਰਭੂ ਦਾ ਭਜਨ ਕਰ ਕੇ ਪਵਿੱਤਰ ਹੋ ਜਾਂਦੇ ਹਨ ।੧।ਰਹਾਉ। Sinners become pure, chanting the Lord's Name. ||1||Pause|| ਰਾਮ ਸੰਗਿ ਨਾਮਦੇਵ ਜਨ ਕਉ ਪ੍ਰਤਗਿਆ ਆਈ ॥ raam sa(n)g naamadhev jan kau pratagiaa aaiee || ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਦਾਸ ਨਾਮਦੇਵ ਨੂੰ ਇਹ ਨਿਸ਼ਚਾ ਆ ਗਿਆ ਹੈ ਕਿ ਕਿਸੇ ਇਕਾਦਸ਼ੀ (ਆਦਿਕ) ਵਰਤ ਦੀ ਲੋੜ ਨਹੀਂ With the Lord, servant Naam Dayv has come to have faith. ਏਕਾਦਸੀ ਬ੍ਰਤੁ ਰਹੈ ਕਾਹੇ ਕਉ ਤੀਰਥ ਜਾੲਂੀ ॥੧॥ ekaadhasee brat rahai kaahe kau teerath jaiee(n) ||1|| ਤੇ ਮੈਂ ਤੀਰਥਾਂ ਉੱਤੇ (ਭੀ ਕਿਉਂ) ਜਾਵਾਂ? ।੧। I have stopped fasting on the eleventh day of each month; why should I bother to go on pilgrimages to sacred shrines? ||1|| ਭਨਤਿ ਨਾਮਦੇਉ ਸੁਕ੍ਰਿਤ ਸੁਮਤਿ ਭਏ ॥ bhanat naamadheau sukirat sumat bhe || ਨਾਮਦੇਵ ਆਖਦਾ ਹੈ - ਗੁਰੂ ਦੇ ਦੱਸੇ ਰਾਹ ਉੱਤੇ ਤੁਰ ਕੇ, ਪ੍ਰਭੂ ਦਾ ਨਾਮ ਸਿਮਰ ਕੇ ਸਭ ਜੀਵ ਪ੍ਰਭੂ ਦੇ ਦੇਸ ਵਿਚ ਅੱਪੜ ਜਾਂਦੇ ਹਨ Prays Naam Dayv, I have become a man of good deeds and good thoughts. ਗੁਰਮਤਿ ਰਾਮੁ ਕਹਿ ਕੋ ਕੋ ਨ ਬੈਕੁੰਠਿ ਗਏ ॥੨॥੨॥ guramat raam keh ko ko na baiku(n)tt ge ||2||2|| ਕਿਉਂਕਿ ਨਾਮ ਦੀ ਬਰਕਤਿ ਨਾਲ ਜੀਵ) ਚੰਗੀ ਕਰਣੀ ਵਾਲੇ ਅਤੇ ਚੰਗੀ ਅਕਲ ਵਾਲੇ ਹੋ ਜਾਂਦੇ ਹਨ ।੨।੨। Chanting the Lord's Name, under Guru's Instructions, who has not gone to heaven? ||2||2|| Bhagat Naam Dev Ji in Raag Todee - 718

Audio and video play straight from the show's own hosting. PodSubs stores and serves no media.

Hosts and Guests

Nobody is credited on this episode yet.

Credit the people on this episode

Be the first to rate this episode

More episodes

All episodes
  1. Daily Hukamnama: Sikh Wisdom ANG 673 Novemer 9th 2026 #hukamnama #darbarsahib

    Nov 9, 202616 minAudio

    ਧਨਾਸਰੀ ਮਹਲਾ ੫ ॥ dhanaasaree mahalaa panjavaa || Dhanaasaree, Fifth Mehla: ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ paanee pakhaa peesau sa(n)t aagai gun govi(n)dh jas gaiee || (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ...

    Credit the people on this episode

  2. Daily Hukamnama: Sikh Wisdom ANG 946 November 7th 2026 #hukamnama #darbarsahib

    Nov 7, 202621 minAudio

    ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥ "How, in what way, was the world formed, O man? And what disaster will end it?" ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥ In egotism, the world was formed,...

    Credit the people on this episode

  3. Daily Hukamnama: Sikh Wisdom ANG 864 November 6th 2026 #hukamnama #darbarsahib

    Nov 6, 202612 minAudio

    ਗੋਂਡ ਮਹਲਾ ੫ ॥ go(n)dd mahalaa panjavaa || Gond, Fifth Mehla: ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ gur meree poojaa gur gobi(n)dh || (ਮੇਰਾ) ਗੁਰੂ (ਗੁਰੂ ਦੀ ਸਰਨ ਹੀ) ਮੇਰੇ ਵਾਸਤੇ (ਦੇਵ-) ਪੂਜਾ ਹੈ, (ਮੇਰਾ) ਗੁਰੂ ਗੋਬਿੰਦ (ਦਾ ਰੂਪ) ਹੈ । I...

    Credit the people on this episode

  4. Daily Hukamnama: Sikh Wisdom ANG 633 October 20th 2026 #hukamnama #darbarsahib

    Oct 20, 202619 minAudio

    ਸੋਰਠਿ ਮਹਲਾ ੯ ॥ soratt mahalaa nauvaa || Sorat'h, Ninth Mehla: ਇਹ ਜਗਿ ਮੀਤੁ ਨ ਦੇਖਿਓ ਕੋਈ ॥ eeh jag meet na dhekhio koiee || ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ In this world, I have not...

    Credit the people on this episode

  5. Daily Hukamnama: Sikh Wisdom ANG 641,642 October 16th 2026 #hukamnama #darbarsahib

    Oct 16, 202622 minAudio

    ਸੋਰਠਿ ਮਹਲਾ ੫ ਘਰੁ ੨ ਅਸਟਪਦੀਆ soratt mahalaa panjavaa ghar doojaa asaTapadheeaa Sorat'h, Fifth Mehla, Second House, Ashtpadheeyaa: ੴ ਸਤਿਗੁਰ ਪ੍ਰਸਾਦਿ ॥ ikOankaar satigur prasaadh || One Universal Creator God. By The Grace Of...

    Credit the people on this episode