Skip to content
PodSubs
ShowsPeopleGuestsJobsNewsEvents
More
BlogPodCred
Menu
ShowsPeopleGuestsJobsNewsEventsBlogPodCredNetworksSign in
Join nowSign in
  • Shows
  • People
  • Jobs
  • News
  • More
    • Guests
    • Events
    • Blog
    • PodCred
    • Networks
    Join nowSign in

Daily Hukamnama: Sikh Wisdom

Daily Hukamnama: Sikh Wisdom artwork

Daily Hukamnama: Sikh Wisdom ANG 877 March 30th 2026 #hukamnama #darbarsahib

Mar 30, 202622 minAudioSeason 1, Episode 35
ShareXLinkedInFacebookWhatsAppEmail

ਰਾਮਕਲੀ ਮਹਲਾ ੧ ॥ raamakalee mahalaa pehilaa || Raamkalee, First Mehla: ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ surat sabadh saakhee meree si(n)n(g)ee baajai lok sune || (ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ । Awareness of the Shabad and the Teachings is my horn; the people hear the sound of its vibrations. ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ pat jholee ma(n)gan kai taiee bheekhiaa naam paRe ||1|| (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ ।੧। Honor is my begging-bowl, and the Naam, the Name of the Lord, is the charity I receive. ||1|| ਬਾਬਾ ਗੋਰਖੁ ਜਾਗੈ ॥ baabaa gorakh jaagai || ਹੇ ਜੋਗੀ! (ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ । O Baba, Gorakh is the Lord of the Universe; He is always awake and aware. ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ gorakh so jin goi auttaalee karate baar na laagai ||1|| rahaau || (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ ।੧।ਰਹਾਉ। He alone is Gorakh, who sustains the earth; He created it in an instant. ||1||Pause|| ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ paanee praan pavan ba(n)dh raakhe cha(n)dh sooraj mukh dhe'ee || (ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, Binding together water and air, He infused the breath of life into the body, and made the lamps of the sun and the moon. ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ maran jeevan kau dharatee dheenee ete gun visare ||2|| ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ ।੨। To die and to live, He gave us the earth, but we have forgotten these blessings. ||2|| ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ sidh saadhik ar jogee ja(n)gam peer puras bahutere || ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, There are so many Siddhas, seekers, Yogis, wandering pilgrims, spiritual teachers and good people. ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ je tin milaa ta keerat aakhaa taa man sev kare ||3|| ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ ।੩। If I meet them, I chant the Lord's Praises, and then, my mind serves Him. ||3|| ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ kaagadh loon rahai ghirat sa(n)ge paanee kamal rahai || ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, Paper and salt, protected by ghee, remain untouched by water, as the lotus remains unaffected in water. ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥ aaise bhagat mileh jan naanak tin jam kiaa karai ||4||4|| ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ ।੪।੪। Those who meet with such devotees, O servant Nanak - what can death do to them? ||4||4|| Guru Nanak Dev Ji in Raag Raamkalee - 877

Audio and video play straight from the show's own hosting. PodSubs stores and serves no media.

Hosts and Guests

Nobody is credited on this episode yet.

Credit the people on this episode

Be the first to rate this episode

More episodes

All episodes
  1. Daily Hukamnama: Sikh Wisdom ANG 673 Novemer 9th 2026 #hukamnama #darbarsahib

    Nov 9, 202616 minAudio

    ਧਨਾਸਰੀ ਮਹਲਾ ੫ ॥ dhanaasaree mahalaa panjavaa || Dhanaasaree, Fifth Mehla: ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ paanee pakhaa peesau sa(n)t aagai gun govi(n)dh jas gaiee || (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ...

    Credit the people on this episode

  2. Daily Hukamnama: Sikh Wisdom ANG 946 November 7th 2026 #hukamnama #darbarsahib

    Nov 7, 202621 minAudio

    ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥ "How, in what way, was the world formed, O man? And what disaster will end it?" ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥ In egotism, the world was formed,...

    Credit the people on this episode

  3. Daily Hukamnama: Sikh Wisdom ANG 864 November 6th 2026 #hukamnama #darbarsahib

    Nov 6, 202612 minAudio

    ਗੋਂਡ ਮਹਲਾ ੫ ॥ go(n)dd mahalaa panjavaa || Gond, Fifth Mehla: ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ gur meree poojaa gur gobi(n)dh || (ਮੇਰਾ) ਗੁਰੂ (ਗੁਰੂ ਦੀ ਸਰਨ ਹੀ) ਮੇਰੇ ਵਾਸਤੇ (ਦੇਵ-) ਪੂਜਾ ਹੈ, (ਮੇਰਾ) ਗੁਰੂ ਗੋਬਿੰਦ (ਦਾ ਰੂਪ) ਹੈ । I...

    Credit the people on this episode

  4. Daily Hukamnama: Sikh Wisdom ANG 718 October 24th 2026 #hukamnama #darbarsahib

    Oct 24, 202617 minAudio

    ਟੋਡੀ ਬਾਣੀ ਭਗਤਾਂ ਕੀ Toddee baanee bhagataa(n) kee Todee, The Word Of The Devotees: ੴ ਸਤਿਗੁਰ ਪ੍ਰਸਾਦਿ ॥ ikOankaar satigur prasaadh || One Universal Creator God. By The Grace Of The True Guru: ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥...

    Credit the people on this episode

  5. Daily Hukamnama: Sikh Wisdom ANG 633 October 20th 2026 #hukamnama #darbarsahib

    Oct 20, 202619 minAudio

    ਸੋਰਠਿ ਮਹਲਾ ੯ ॥ soratt mahalaa nauvaa || Sorat'h, Ninth Mehla: ਇਹ ਜਗਿ ਮੀਤੁ ਨ ਦੇਖਿਓ ਕੋਈ ॥ eeh jag meet na dhekhio koiee || ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ In this world, I have not...

    Credit the people on this episode