Skip to content
PodSubs
ShowsPeopleGuestsJobsNewsEvents
More
BlogPodCred
Menu
ShowsPeopleGuestsJobsNewsEventsBlogPodCredNetworksSign in
Join nowSign in
  • Shows
  • People
  • Jobs
  • News
  • More
    • Guests
    • Events
    • Blog
    • PodCred
    • Networks
    Join nowSign in

Daily Hukamnama: Sikh Wisdom

Daily Hukamnama: Sikh Wisdom artwork

Daily Hukamnama: Sikh Wisdom ANG 560 October 11th 2026 #hukamnama #darbarsahib

Oct 11, 202621 minAudioSeason 1, Episode 126
ShareXLinkedInFacebookWhatsAppEmail

ਵਡਹੰਸੁ ਮਹਲਾ ੩ ॥ vaddaha(n)s mahalaa teejaa || Wadahans, Third Mehla: ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ rasanaa har saadh lagee sahaj subhai || (ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ । My tongue is intuitively attracted to the taste of the Lord. ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ man tirapatiaa har naam dhiaai ||1|| ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ।੧। My mind is satisfied, meditating on the Name of the Lord. ||1|| ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ sadhaa sukh saachai sabadh veechaaree || ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ Lasting peace is obtained, contemplating the Shabad, the True Word of God. ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ aapane satagur viTahu sadhaa balihaaree ||1|| rahaau || ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ ।੧।ਰਹਾਉ। I am forever a sacrifice to my True Guru. ||1||Pause|| ਅਖੀ ਸੰਤੋਖੀਆ ਏਕ ਲਿਵ ਲਾਇ ॥ akhee sa(n)tokheeaa ek liv lai || (ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ My eyes are content, lovingly focused on the One Lord. ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ man sa(n)tokhiaa dhoojaa bhaau gavai ||2|| (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ।੨। My mind is content, having forsaken the love of duality. ||2|| ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ dheh sareer sukh hovai sabadh har nai || (ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ The frame of my body is at peace, through the Shabad, and the Name of the Lord. ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ naam paramal hiradhai rahiaa samai ||3|| (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ।੩। The fragrance of the Naam permeates my heart. ||3|| ਨਾਨਕ ਮਸਤਕਿ ਜਿਸੁ ਵਡਭਾਗੁ ॥ naanak masatak jis vaddabhaag || ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ O Nanak, one who has such great destiny written upon his forehead, ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ gur kee baanee sahaj bairaag ||4||7|| (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ।੪।੭। through the Bani of the Guru's Word, easily and intuitively becomes free of desire. ||4||7|| Guru Amar Daas Ji in Raag Vadhans - 560

Audio and video play straight from the show's own hosting. PodSubs stores and serves no media.

Hosts and Guests

Nobody is credited on this episode yet.

Credit the people on this episode

Be the first to rate this episode

More episodes

All episodes
  1. Daily Hukamnama: Sikh Wisdom ANG 673 Novemer 9th 2026 #hukamnama #darbarsahib

    Nov 9, 202616 minAudio

    ਧਨਾਸਰੀ ਮਹਲਾ ੫ ॥ dhanaasaree mahalaa panjavaa || Dhanaasaree, Fifth Mehla: ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ paanee pakhaa peesau sa(n)t aagai gun govi(n)dh jas gaiee || (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ...

    Credit the people on this episode

  2. Daily Hukamnama: Sikh Wisdom ANG 946 November 7th 2026 #hukamnama #darbarsahib

    Nov 7, 202621 minAudio

    ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥ "How, in what way, was the world formed, O man? And what disaster will end it?" ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥ In egotism, the world was formed,...

    Credit the people on this episode

  3. Daily Hukamnama: Sikh Wisdom ANG 864 November 6th 2026 #hukamnama #darbarsahib

    Nov 6, 202612 minAudio

    ਗੋਂਡ ਮਹਲਾ ੫ ॥ go(n)dd mahalaa panjavaa || Gond, Fifth Mehla: ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ gur meree poojaa gur gobi(n)dh || (ਮੇਰਾ) ਗੁਰੂ (ਗੁਰੂ ਦੀ ਸਰਨ ਹੀ) ਮੇਰੇ ਵਾਸਤੇ (ਦੇਵ-) ਪੂਜਾ ਹੈ, (ਮੇਰਾ) ਗੁਰੂ ਗੋਬਿੰਦ (ਦਾ ਰੂਪ) ਹੈ । I...

    Credit the people on this episode

  4. Daily Hukamnama: Sikh Wisdom ANG 718 October 24th 2026 #hukamnama #darbarsahib

    Oct 24, 202617 minAudio

    ਟੋਡੀ ਬਾਣੀ ਭਗਤਾਂ ਕੀ Toddee baanee bhagataa(n) kee Todee, The Word Of The Devotees: ੴ ਸਤਿਗੁਰ ਪ੍ਰਸਾਦਿ ॥ ikOankaar satigur prasaadh || One Universal Creator God. By The Grace Of The True Guru: ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥...

    Credit the people on this episode

  5. Daily Hukamnama: Sikh Wisdom ANG 633 October 20th 2026 #hukamnama #darbarsahib

    Oct 20, 202619 minAudio

    ਸੋਰਠਿ ਮਹਲਾ ੯ ॥ soratt mahalaa nauvaa || Sorat'h, Ninth Mehla: ਇਹ ਜਗਿ ਮੀਤੁ ਨ ਦੇਖਿਓ ਕੋਈ ॥ eeh jag meet na dhekhio koiee || ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ In this world, I have not...

    Credit the people on this episode