Skip to content
PodSubs
ShowsPeopleGuestsJobsNewsEvents
More
BlogPodCred
Menu
ShowsPeopleGuestsJobsNewsEventsBlogPodCredNetworksSign in
Join nowSign in
  • Shows
  • People
  • Jobs
  • News
  • More
    • Guests
    • Events
    • Blog
    • PodCred
    • Networks
    Join nowSign in

Daily Hukamnama: Sikh Wisdom

Daily Hukamnama: Sikh Wisdom artwork

Daily Hukamnama: Sikh Wisdom ANG 692 May 16th 2026 #hukamnama #darbarsahib

May 16, 20265 minAudioSeason 1, Episode 63
ShareXLinkedInFacebookWhatsAppEmail

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ jo jan bhaau bhagat kachh jaanai taa kau acharaj kaaho || ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ That humble being, who knows even a little about loving devotional worship - what surprises are there for him? ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ jiau jal jal meh pais na nikasai tiau ddur milio julaaho ||1|| ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ।੧। Like water, dripping into water, which cannot be separated out again, so is the weaver Kabeer, with softened heart, merged into the Lord. ||1|| ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ har ke logaa mai tau mat kaa bhoraa || ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । O people of the Lord, I am just a simple-minded fool. ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ jau tan kaasee tajeh kabeeraa ramieeaai kahaa nihoraa ||1|| rahaau || (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ।੧।ਰਹਾਉ। If Kabeer were to leave his body at Benares, and so liberate himself, what obligation would he have to the Lord? ||1||Pause|| ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ kahat kabeer sunahu re loiee bharam na bhoolahu koiee || (ਪਰ) ਕਬੀਰ ਆਖਦਾ ਹੈ - ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ) Says Kabeer, listen, O people - do not be deluded by doubt. ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ kiaa kaasee kiaa uookhar magahar raam ridhai jau hoiee ||2||3|| ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩। What is the difference between Benares and the barren land of Maghar, if the Lord is within one's heart? ||2||3|| Bhagat Kabeer Ji in Raag Dhanaasree - 692

Audio and video play straight from the show's own hosting. PodSubs stores and serves no media.

Hosts and Guests

Nobody is credited on this episode yet.

Credit the people on this episode

Be the first to rate this episode

More episodes

All episodes
  1. Daily Hukamnama: Sikh Wisdom ANG 673 Novemer 9th 2026 #hukamnama #darbarsahib

    Nov 9, 202616 minAudio

    ਧਨਾਸਰੀ ਮਹਲਾ ੫ ॥ dhanaasaree mahalaa panjavaa || Dhanaasaree, Fifth Mehla: ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ paanee pakhaa peesau sa(n)t aagai gun govi(n)dh jas gaiee || (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ...

    Credit the people on this episode

  2. Daily Hukamnama: Sikh Wisdom ANG 946 November 7th 2026 #hukamnama #darbarsahib

    Nov 7, 202621 minAudio

    ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥ "How, in what way, was the world formed, O man? And what disaster will end it?" ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥ In egotism, the world was formed,...

    Credit the people on this episode

  3. Daily Hukamnama: Sikh Wisdom ANG 864 November 6th 2026 #hukamnama #darbarsahib

    Nov 6, 202612 minAudio

    ਗੋਂਡ ਮਹਲਾ ੫ ॥ go(n)dd mahalaa panjavaa || Gond, Fifth Mehla: ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ gur meree poojaa gur gobi(n)dh || (ਮੇਰਾ) ਗੁਰੂ (ਗੁਰੂ ਦੀ ਸਰਨ ਹੀ) ਮੇਰੇ ਵਾਸਤੇ (ਦੇਵ-) ਪੂਜਾ ਹੈ, (ਮੇਰਾ) ਗੁਰੂ ਗੋਬਿੰਦ (ਦਾ ਰੂਪ) ਹੈ । I...

    Credit the people on this episode

  4. Daily Hukamnama: Sikh Wisdom ANG 718 October 24th 2026 #hukamnama #darbarsahib

    Oct 24, 202617 minAudio

    ਟੋਡੀ ਬਾਣੀ ਭਗਤਾਂ ਕੀ Toddee baanee bhagataa(n) kee Todee, The Word Of The Devotees: ੴ ਸਤਿਗੁਰ ਪ੍ਰਸਾਦਿ ॥ ikOankaar satigur prasaadh || One Universal Creator God. By The Grace Of The True Guru: ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥...

    Credit the people on this episode

  5. Daily Hukamnama: Sikh Wisdom ANG 633 October 20th 2026 #hukamnama #darbarsahib

    Oct 20, 202619 minAudio

    ਸੋਰਠਿ ਮਹਲਾ ੯ ॥ soratt mahalaa nauvaa || Sorat'h, Ninth Mehla: ਇਹ ਜਗਿ ਮੀਤੁ ਨ ਦੇਖਿਓ ਕੋਈ ॥ eeh jag meet na dhekhio koiee || ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ In this world, I have not...

    Credit the people on this episode