Skip to content
PodSubs
ShowsPeopleGuestsJobsNewsEvents
More
BlogPodCred
Menu
ShowsPeopleGuestsJobsNewsEventsBlogPodCredNetworksSign in
Join nowSign in
  • Shows
  • People
  • Jobs
  • News
  • More
    • Guests
    • Events
    • Blog
    • PodCred
    • Networks
    Join nowSign in

Daily Hukamnama: Sikh Wisdom

Daily Hukamnama: Sikh Wisdom artwork

Daily Hukamnama: Sikh Wisdom ANG 700 March 31st 2026 #hukamnama #darbarsahib

Mar 31, 20265 minAudioSeason 1, Episode 36
ShareXLinkedInFacebookWhatsAppEmail

ਜੈਤਸਰੀ ਮਹਲਾ ੫ ਘਰੁ ੩ ਦੁਪਦੇ jaitasaree mahalaa panjavaa ghar teejaa dhupadh Jaitsree, Fifth Mehla, Third House, Dho-Padhay: ੴ ਸਤਿਗੁਰ ਪ੍ਰਸਾਦਿ ॥ ikOankaar satigur prasaadh || One Universal Creator God. By The Grace Of The True Guru: ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ dheh sa(n)dhesaro kaheeaau pira kaheeaau || ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ Give me a message from my Beloved - tell me, tell me! ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ bisam bhiee mai bahu bidh sunate kahahu suhaagan saheeaau ||1|| rahaau || (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ ।੧।ਰਹਾਉ। I am wonder-struck, hearing the many reports of Him; tell them to me, O my happy sister soul-brides. ||1||Pause|| ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ko kahato sabh baahar baahar ko kahato sabh maheeaau || ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ । ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ । ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ।੧। Some say that He is beyond the world - totally beyond it, while others say that He is totally within it. ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ baran na dheesai chihan na lakheeaai suhaagan saat bujhaheeaau ||1|| ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ । ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ।੧। His color cannot be seen, and His pattern cannot be discerned. O happy soul-brides, tell me the truth! ||1|| ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ sarab nivaasee ghaT ghaT vaasee lep nahee alapaheeaau || ਨਾਨਕ ਆਖਦਾ ਹੈ - ਹੇ ਲੋਕੋ! ਸੁਣੋ । ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ । He is pervading everywhere, and He dwells in each and every heart; He is not stained - He is unstained. ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ naanak kahat sunahu re logaa sa(n)t rasan ko basaheeaau ||2||1||2|| ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) । Says Nanak, listen, O people: He dwells upon the tongues of the Saints. ||2||1||2|| Guru Arjan Dev Ji in Raag Jaithsree - 700

Audio and video play straight from the show's own hosting. PodSubs stores and serves no media.

Hosts and Guests

Nobody is credited on this episode yet.

Credit the people on this episode

Be the first to rate this episode

More episodes

All episodes
  1. Daily Hukamnama: Sikh Wisdom ANG 673 Novemer 9th 2026 #hukamnama #darbarsahib

    Nov 9, 202616 minAudio

    ਧਨਾਸਰੀ ਮਹਲਾ ੫ ॥ dhanaasaree mahalaa panjavaa || Dhanaasaree, Fifth Mehla: ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ paanee pakhaa peesau sa(n)t aagai gun govi(n)dh jas gaiee || (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ...

    Credit the people on this episode

  2. Daily Hukamnama: Sikh Wisdom ANG 946 November 7th 2026 #hukamnama #darbarsahib

    Nov 7, 202621 minAudio

    ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥ "How, in what way, was the world formed, O man? And what disaster will end it?" ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥ In egotism, the world was formed,...

    Credit the people on this episode

  3. Daily Hukamnama: Sikh Wisdom ANG 864 November 6th 2026 #hukamnama #darbarsahib

    Nov 6, 202612 minAudio

    ਗੋਂਡ ਮਹਲਾ ੫ ॥ go(n)dd mahalaa panjavaa || Gond, Fifth Mehla: ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ gur meree poojaa gur gobi(n)dh || (ਮੇਰਾ) ਗੁਰੂ (ਗੁਰੂ ਦੀ ਸਰਨ ਹੀ) ਮੇਰੇ ਵਾਸਤੇ (ਦੇਵ-) ਪੂਜਾ ਹੈ, (ਮੇਰਾ) ਗੁਰੂ ਗੋਬਿੰਦ (ਦਾ ਰੂਪ) ਹੈ । I...

    Credit the people on this episode

  4. Daily Hukamnama: Sikh Wisdom ANG 718 October 24th 2026 #hukamnama #darbarsahib

    Oct 24, 202617 minAudio

    ਟੋਡੀ ਬਾਣੀ ਭਗਤਾਂ ਕੀ Toddee baanee bhagataa(n) kee Todee, The Word Of The Devotees: ੴ ਸਤਿਗੁਰ ਪ੍ਰਸਾਦਿ ॥ ikOankaar satigur prasaadh || One Universal Creator God. By The Grace Of The True Guru: ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥...

    Credit the people on this episode

  5. Daily Hukamnama: Sikh Wisdom ANG 633 October 20th 2026 #hukamnama #darbarsahib

    Oct 20, 202619 minAudio

    ਸੋਰਠਿ ਮਹਲਾ ੯ ॥ soratt mahalaa nauvaa || Sorat'h, Ninth Mehla: ਇਹ ਜਗਿ ਮੀਤੁ ਨ ਦੇਖਿਓ ਕੋਈ ॥ eeh jag meet na dhekhio koiee || ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ In this world, I have not...

    Credit the people on this episode