Skip to content
PodSubs
ShowsPeopleGuestsJobsNewsEvents
More
BlogPodCred
Menu
ShowsPeopleGuestsJobsNewsEventsBlogPodCredNetworksSign in
Join nowSign in
  • Shows
  • People
  • Jobs
  • News
  • More
    • Guests
    • Events
    • Blog
    • PodCred
    • Networks
    Join nowSign in

Daily Hukamnama: Sikh Wisdom

Daily Hukamnama: Sikh Wisdom artwork

Daily Hukamnama: Sikh Wisdom ANG 682 May 12th 2026 #hukamnama #darbarsahib

May 12, 20265 minAudioSeason 1, Episode 60
ShareXLinkedInFacebookWhatsAppEmail

ਧਨਾਸਰੀ ਮਹਲਾ ੫ ॥ dhanaasaree mahalaa panjavaa || Dhanaasaree, Fifth Mehla: ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ jis kau bisarai praanapat dhaataa soiee ganahu abhaagaa || ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । One who forgets the Lord of life, the Great Giver - know that he is most unfortunate. ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ charan kamal jaa kaa man raagio amia sarovar paagaa ||1|| ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ।੧। One whose mind is in love with the Lord's lotus feet, obtains the pool of ambrosial nectar. ||1|| ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ teraa jan raam naam ra(n)g jaagaa || ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ । Your humble servant awakes in the Love of the Lord's Name. ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ aalas chheej giaa sabh tan te preetam siau man laagaa || rahaau || ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ।ਰਹਾਉ। All laziness has departed from his body, and his mind is attached to the Beloved Lord. ||Pause|| ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ jeh jeh pekhau teh naarain sagal ghaTaa meh taagaa || ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । Wherever I look, the Lord is there; He is the string, upon which all hearts are strung. ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ naam audhak peevat jan naanak tiaage sabh anuraagaa ||2||16||47|| ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ।੨।੧੯।੪੭। Drinking in the water of the Naam, servant Nanak has renounced all other loves. ||2||16||47|| Guru Arjan Dev Ji in Raag Dhanaasree - 682

Audio and video play straight from the show's own hosting. PodSubs stores and serves no media.

Hosts and Guests

Nobody is credited on this episode yet.

Credit the people on this episode

Be the first to rate this episode

More episodes

All episodes
  1. Daily Hukamnama: Sikh Wisdom ANG 673 Novemer 9th 2026 #hukamnama #darbarsahib

    Nov 9, 202616 minAudio

    ਧਨਾਸਰੀ ਮਹਲਾ ੫ ॥ dhanaasaree mahalaa panjavaa || Dhanaasaree, Fifth Mehla: ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ paanee pakhaa peesau sa(n)t aagai gun govi(n)dh jas gaiee || (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ...

    Credit the people on this episode

  2. Daily Hukamnama: Sikh Wisdom ANG 946 November 7th 2026 #hukamnama #darbarsahib

    Nov 7, 202621 minAudio

    ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥ "How, in what way, was the world formed, O man? And what disaster will end it?" ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥ In egotism, the world was formed,...

    Credit the people on this episode

  3. Daily Hukamnama: Sikh Wisdom ANG 864 November 6th 2026 #hukamnama #darbarsahib

    Nov 6, 202612 minAudio

    ਗੋਂਡ ਮਹਲਾ ੫ ॥ go(n)dd mahalaa panjavaa || Gond, Fifth Mehla: ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ gur meree poojaa gur gobi(n)dh || (ਮੇਰਾ) ਗੁਰੂ (ਗੁਰੂ ਦੀ ਸਰਨ ਹੀ) ਮੇਰੇ ਵਾਸਤੇ (ਦੇਵ-) ਪੂਜਾ ਹੈ, (ਮੇਰਾ) ਗੁਰੂ ਗੋਬਿੰਦ (ਦਾ ਰੂਪ) ਹੈ । I...

    Credit the people on this episode

  4. Daily Hukamnama: Sikh Wisdom ANG 718 October 24th 2026 #hukamnama #darbarsahib

    Oct 24, 202617 minAudio

    ਟੋਡੀ ਬਾਣੀ ਭਗਤਾਂ ਕੀ Toddee baanee bhagataa(n) kee Todee, The Word Of The Devotees: ੴ ਸਤਿਗੁਰ ਪ੍ਰਸਾਦਿ ॥ ikOankaar satigur prasaadh || One Universal Creator God. By The Grace Of The True Guru: ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥...

    Credit the people on this episode

  5. Daily Hukamnama: Sikh Wisdom ANG 633 October 20th 2026 #hukamnama #darbarsahib

    Oct 20, 202619 minAudio

    ਸੋਰਠਿ ਮਹਲਾ ੯ ॥ soratt mahalaa nauvaa || Sorat'h, Ninth Mehla: ਇਹ ਜਗਿ ਮੀਤੁ ਨ ਦੇਖਿਓ ਕੋਈ ॥ eeh jag meet na dhekhio koiee || ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ In this world, I have not...

    Credit the people on this episode