Skip to content
PodSubs
ShowsPeopleGuestsJobsNewsEvents
More
BlogPodCred
Menu
ShowsPeopleGuestsJobsNewsEventsBlogPodCredNetworksSign in
Join nowSign in
  • Shows
  • People
  • Jobs
  • News
  • More
    • Guests
    • Events
    • Blog
    • PodCred
    • Networks
    Join nowSign in

Daily Hukamnama: Sikh Wisdom

Daily Hukamnama: Sikh Wisdom artwork

Daily Hukamnam: Sikh Wisdom ANG 719,720 July 26th 2026 #hukamnama #darbarsahib

Jul 26, 202618 minAudioSeason 1, Episode 96
ShareXLinkedInFacebookWhatsAppEmail

ਬੈਰਾੜੀ ਮਹਲਾ ੪ ॥ bairaaRee mahalaa chauthhaa || Bairaaree, Fourth Mehla: ਹਰਿ ਜਨੁ ਰਾਮ ਨਾਮ ਗੁਨ ਗਾਵੈ ॥ har jan raam naam gun gaavai || ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ । The Lord's humble servant sings the Glorious Praises of the Lord's Name. ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ je koiee ni(n)dh kare har jan kee apunaa gun na gavaavai ||1|| rahaau || ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ।੧।ਰਹਾਉ। Even if someone slanders the Lord's humble servant, he does not give up his own goodness. ||1||Pause|| ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ jo kichh kare su aape suaamee har aape kaar kamaavai || ਹੇ ਭਾਈ! ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ । Whatever the Lord and Master does, He does by Himself; the Lord Himself does the deeds. ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ har aape hee mat dhevai suaamee har aape bol bulaavai ||1|| ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ।੧। The Lord and Master Himself imparts understanding; the Lord Himself inspires us to speak. ||1|| ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ har aape pa(n)ch tat bisathaaraa vich dhaatoo pa(n)ch aap paavai || ਹੇ ਭਾਈ! (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ । The Lord Himself directs the evolution of the world of the five elements; He Himself infuses the five senses into it. ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ jan naanak satigur mele aape har aape jhagar chukaavai ||2||3|| ਹੇ ਨਾਨਕ! (ਆਖ - ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ।੨।੩। O servant Nanak, the Lord Himself unites us with the True Guru; He Himself resolves the conflicts. ||2||3|| Guru Raam Daas Ji in Raag Baihaaree - 719,720

Audio and video play straight from the show's own hosting. PodSubs stores and serves no media.

Hosts and Guests

Nobody is credited on this episode yet.

Credit the people on this episode

Be the first to rate this episode

More episodes

All episodes
  1. Daily Hukamnama: Sikh Wisdom ANG 673 Novemer 9th 2026 #hukamnama #darbarsahib

    Nov 9, 202616 minAudio

    ਧਨਾਸਰੀ ਮਹਲਾ ੫ ॥ dhanaasaree mahalaa panjavaa || Dhanaasaree, Fifth Mehla: ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ paanee pakhaa peesau sa(n)t aagai gun govi(n)dh jas gaiee || (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ...

    Credit the people on this episode

  2. Daily Hukamnama: Sikh Wisdom ANG 946 November 7th 2026 #hukamnama #darbarsahib

    Nov 7, 202621 minAudio

    ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥ "How, in what way, was the world formed, O man? And what disaster will end it?" ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥ In egotism, the world was formed,...

    Credit the people on this episode

  3. Daily Hukamnama: Sikh Wisdom ANG 864 November 6th 2026 #hukamnama #darbarsahib

    Nov 6, 202612 minAudio

    ਗੋਂਡ ਮਹਲਾ ੫ ॥ go(n)dd mahalaa panjavaa || Gond, Fifth Mehla: ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ gur meree poojaa gur gobi(n)dh || (ਮੇਰਾ) ਗੁਰੂ (ਗੁਰੂ ਦੀ ਸਰਨ ਹੀ) ਮੇਰੇ ਵਾਸਤੇ (ਦੇਵ-) ਪੂਜਾ ਹੈ, (ਮੇਰਾ) ਗੁਰੂ ਗੋਬਿੰਦ (ਦਾ ਰੂਪ) ਹੈ । I...

    Credit the people on this episode

  4. Daily Hukamnama: Sikh Wisdom ANG 718 October 24th 2026 #hukamnama #darbarsahib

    Oct 24, 202617 minAudio

    ਟੋਡੀ ਬਾਣੀ ਭਗਤਾਂ ਕੀ Toddee baanee bhagataa(n) kee Todee, The Word Of The Devotees: ੴ ਸਤਿਗੁਰ ਪ੍ਰਸਾਦਿ ॥ ikOankaar satigur prasaadh || One Universal Creator God. By The Grace Of The True Guru: ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥...

    Credit the people on this episode

  5. Daily Hukamnama: Sikh Wisdom ANG 633 October 20th 2026 #hukamnama #darbarsahib

    Oct 20, 202619 minAudio

    ਸੋਰਠਿ ਮਹਲਾ ੯ ॥ soratt mahalaa nauvaa || Sorat'h, Ninth Mehla: ਇਹ ਜਗਿ ਮੀਤੁ ਨ ਦੇਖਿਓ ਕੋਈ ॥ eeh jag meet na dhekhio koiee || ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ In this world, I have not...

    Credit the people on this episode