Skip to content
PodSubs
ShowsPeopleGuestsJobsNewsEvents
More
BlogPodCred
Menu
ShowsPeopleGuestsJobsNewsEventsBlogPodCredNetworksSign in
Join nowSign in
  • Shows
  • People
  • Jobs
  • News
  • More
    • Guests
    • Events
    • Blog
    • PodCred
    • Networks
    Join nowSign in

Daily Hukamnama: Sikh Wisdom

Daily Hukamnama: Sikh Wisdom artwork

Daily Hukamnama: Sikh Wisdom ANG 855 July 29th 2026 #hukamnama #darbarsahib

Jul 29, 202618 minAudioSeason 1, Episode 99
ShareXLinkedInFacebookWhatsAppEmail

ਬਿਲਾਵਲੁ ॥ bilaaval || Bilaaval: ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥ bidhiaa na parau baadh nahee jaanau || (ਬਹਿਸਾਂ ਦੀ ਖ਼ਾਤਰ) ਮੈਂ (ਤੁਹਾਡੀ ਬਹਿਸਾਂ ਵਾਲੀ) ਵਿੱਦਿਆ ਨਹੀਂ ਪੜ੍ਹਦਾ, ਨਾਹ ਹੀ ਮੈਂ (ਧਾਰਮਿਕ) ਬਹਿਸਾਂ ਕਰਨੀਆਂ ਜਾਣਦਾ ਹਾਂ (ਭਾਵ, ਆਤਮਕ ਜੀਵਨ ਵਾਸਤੇ ਮੈਂ ਕਿਸੇ ਵਿਦਵਤਾ-ਭਰੀ ਧਾਰਮਿਕ ਚਰਚਾ ਦੀ ਲੋੜ ਨਹੀਂ ਸਮਝਦਾ) । I do not read books of knowledge, and I do not understand the debates. ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥ har gun kathat sunat bauraano ||1|| ਮੈਂ ਤਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਸੁਣਨ ਵਿਚ ਮਸਤ ਰਹਿੰਦਾ ਹਾਂ ।੧। I have gone insane, chanting and hearing the Glorious Praises of the Lord. ||1|| ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥ mere baabaa mai bauraa sabh khalak saiaanee mai bauraa || ਹੇ ਪਿਆਰੇ ਸੱਜਣ! (ਲੋਕਾਂ ਦੇ ਭਾਣੇ) ਮੈਂ ਕਮਲਾ ਹਾਂ । ਲੋਕ ਸਿਆਣੇ ਹਨ ਤੇ ਮੈਂ ਕਮਲਾ ਹਾਂ । O my father, I have gone insane; the whole world is sane, and I am insane. ਮੈ ਬਿਗਰਿਓ ਬਿਗਰੈ ਮਤਿ ਅਉਰਾ ॥੧॥ ਰਹਾਉ ॥ mai bigario bigarai mat aauraa ||1|| rahaau || (ਲੋਕਾਂ ਦੇ ਖ਼ਿਆਲ ਵਿਚ) ਮੈਂ ਕੁਰਾਹੇ ਪੈ ਗਿਆ ਹਾਂ (ਕਿਉਂਕਿ ਮੈਂ ਆਪਣੇ ਗੁਰੂ ਦੇ ਰਾਹ ਤੇ ਤੁਰ ਕੇ ਪ੍ਰਭੂ ਦਾ ਭਜਨ ਕਰਦਾ ਹਾਂ), (ਪਰ ਲੋਕ ਆਪਣਾ ਧਿਆਨ ਰੱਖਣ, ਇਸ) ਕੁਰਾਹੇ ਹੋਰ ਕੋਈ ਨਾਹ ਪਏ ।੧।ਰਹਾਉ। I am spoiled; let no one else be spoiled like me. ||1||Pause|| ਆਪਿ ਨ ਬਉਰਾ ਰਾਮ ਕੀਓ ਬਉਰਾ ॥ aap na bauraa raam keeo bauraa || ਮੈਂ ਆਪਣੇ ਆਪ (ਇਸ ਤਰ੍ਹਾਂ ਦਾ) ਕਮਲਾ ਨਹੀਂ ਬਣਿਆ, ਇਹ ਤਾਂ ਮੈਨੂੰ ਮੇਰੇ ਪ੍ਰਭੂ ਨੇ (ਆਪਣੀ ਭਗਤੀ ਵਿਚ ਜੋੜ ਕੇ) ਕਮਲਾ ਕਰ ਦਿੱਤਾ ਹੈ, I have not made myself go insane - the Lord made me go insane. ਸਤਿਗੁਰੁ ਜਾਰਿ ਗਇਓ ਭ੍ਰਮੁ ਮੋਰਾ ॥੨॥ satigur jaar gio bhram moraa ||2|| ਤੇ ਮੇਰੇ ਗੁਰੂ ਨੇ ਮੇਰਾ ਭਰਮ-ਵਹਿਮ ਸਭ ਸਾੜ ਦਿੱਤਾ ਹੈ ।੨। The True Guru has burnt away my doubt. ||2|| ਮੈ ਬਿਗਰੇ ਅਪਨੀ ਮਤਿ ਖੋਈ ॥ mai bigare apanee mat khoiee || (ਜੇ) ਮੈਂ ਕੁਰਾਹੇ ਪਏ ਹੋਏ ਨੇ ਆਪਣੀ ਅਕਲ ਗੁਆ ਲਈ ਹੈ (ਤਾਂ ਲੋਕਾਂ ਨੂੰ ਭਲਾ ਕਿਉਂ ਮੇਰਾ ਇਤਨਾ ਫ਼ਿਕਰ ਹੈ?) I am spoiled; I have lost my intellect. ਮੇਰੇ ਭਰਮਿ ਭੂਲਉ ਮਤਿ ਕੋਈ ॥੩॥ mere bharam bhoolau mat koiee ||3|| ਕੋਈ ਹੋਰ ਧਿਰ ਮੇਰੇ ਵਾਲੇ ਇਸ ਭੁਲੇਖੇ ਵਿਚ ਬੇਸ਼ਕ ਨਾਹ ਪਏ ।੩। Let no one go astray in doubt like me. ||3|| ਸੋ ਬਉਰਾ ਜੋ ਆਪੁ ਨ ਪਛਾਨੈ ॥ so bauraa jo aap na pachhaanai || (ਪਰ ਲੋਕਾਂ ਨੂੰ ਇਹ ਭੁਲੇਖਾ ਹੈ ਕਿ ਪ੍ਰਭੂ ਦੀ ਭਗਤੀ ਕਰਨ ਵਾਲਾ ਬੰਦਾ ਝੱਲਾ ਹੁੰਦਾ ਹੈ) ਝੱਲਾ ਉਹ ਬੰਦਾ ਹੈ ਜੋ ਆਪਣੇ ਅਸਲੇ ਦੀ ਪਛਾਣ ਨਹੀਂ ਕਰਦਾ । He alone is insane, who does not understand himself. ਆਪੁ ਪਛਾਨੈ ਤ ਏਕੈ ਜਾਨੈ ॥੪॥ aap pachhaanai ta ekai jaanai ||4|| ਜੋ ਆਪਣੇ ਆਪ ਨੂੰ ਪਛਾਣਦਾ ਹੈ ਉਹ ਹਰ ਥਾਂ ਇੱਕ ਪਰਮਾਤਮਾ ਨੂੰ ਵੱਸਦਾ ਜਾਣਦਾ ਹੈ ।੪। When he understands himself, then he knows the One Lord. ||4|| ਅਬਹਿ ਨ ਮਾਤਾ ਸੁ ਕਬਹੁ ਨ ਮਾਤਾ ॥ abeh na maataa su kabahu na maataa || ਕਬੀਰ ਆਖਦਾ ਹੈ - ਪਰਮਾਤਮਾ ਦੇ ਪਿਆਰ ਵਿਚ ਰੰਗੀਜ ਕੇ ਜੋ ਮਨੁੱਖ ਇਸ ਜੀਵਨ ਵਿਚ ਮਤਵਾਲਾ ਨਹੀਂ ਬਣਦਾ One who is not intoxicated with the Lord now, shall never be intoxicated. ਕਹਿ ਕਬੀਰ ਰਾਮੈ ਰੰਗਿ ਰਾਤਾ ॥੫॥੨॥ keh kabeer raamai ra(n)g raataa ||5||2|| ਉਸ ਨੇ ਕਦੇ ਭੀ ਨਹੀਂ ਬਣਨਾ (ਤੇ, ਉਹ ਜੀਵਨ ਅਜਾਈਂ ਗੰਵਾ ਜਾਇਗਾ) ।੫।੨। Says Kabeer, I am imbued with the Lord's Love. ||5||2|| Bhagat Kabeer Ji in Raag Bilaaval - 855

Audio and video play straight from the show's own hosting. PodSubs stores and serves no media.

Hosts and Guests

Nobody is credited on this episode yet.

Credit the people on this episode

Be the first to rate this episode

More episodes

All episodes
  1. Daily Hukamnama: Sikh Wisdom ANG 673 Novemer 9th 2026 #hukamnama #darbarsahib

    Nov 9, 202616 minAudio

    ਧਨਾਸਰੀ ਮਹਲਾ ੫ ॥ dhanaasaree mahalaa panjavaa || Dhanaasaree, Fifth Mehla: ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ paanee pakhaa peesau sa(n)t aagai gun govi(n)dh jas gaiee || (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ...

    Credit the people on this episode

  2. Daily Hukamnama: Sikh Wisdom ANG 946 November 7th 2026 #hukamnama #darbarsahib

    Nov 7, 202621 minAudio

    ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥ "How, in what way, was the world formed, O man? And what disaster will end it?" ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥ In egotism, the world was formed,...

    Credit the people on this episode

  3. Daily Hukamnama: Sikh Wisdom ANG 864 November 6th 2026 #hukamnama #darbarsahib

    Nov 6, 202612 minAudio

    ਗੋਂਡ ਮਹਲਾ ੫ ॥ go(n)dd mahalaa panjavaa || Gond, Fifth Mehla: ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ gur meree poojaa gur gobi(n)dh || (ਮੇਰਾ) ਗੁਰੂ (ਗੁਰੂ ਦੀ ਸਰਨ ਹੀ) ਮੇਰੇ ਵਾਸਤੇ (ਦੇਵ-) ਪੂਜਾ ਹੈ, (ਮੇਰਾ) ਗੁਰੂ ਗੋਬਿੰਦ (ਦਾ ਰੂਪ) ਹੈ । I...

    Credit the people on this episode

  4. Daily Hukamnama: Sikh Wisdom ANG 718 October 24th 2026 #hukamnama #darbarsahib

    Oct 24, 202617 minAudio

    ਟੋਡੀ ਬਾਣੀ ਭਗਤਾਂ ਕੀ Toddee baanee bhagataa(n) kee Todee, The Word Of The Devotees: ੴ ਸਤਿਗੁਰ ਪ੍ਰਸਾਦਿ ॥ ikOankaar satigur prasaadh || One Universal Creator God. By The Grace Of The True Guru: ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥...

    Credit the people on this episode

  5. Daily Hukamnama: Sikh Wisdom ANG 633 October 20th 2026 #hukamnama #darbarsahib

    Oct 20, 202619 minAudio

    ਸੋਰਠਿ ਮਹਲਾ ੯ ॥ soratt mahalaa nauvaa || Sorat'h, Ninth Mehla: ਇਹ ਜਗਿ ਮੀਤੁ ਨ ਦੇਖਿਓ ਕੋਈ ॥ eeh jag meet na dhekhio koiee || ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ In this world, I have not...

    Credit the people on this episode