Skip to content
PodSubs
ShowsPeopleGuestsJobsNewsEvents
More
BlogPodCred
Menu
ShowsPeopleGuestsJobsNewsEventsBlogPodCredNetworksSign in
Join nowSign in
  • Shows
  • People
  • Jobs
  • News
  • More
    • Guests
    • Events
    • Blog
    • PodCred
    • Networks
    Join nowSign in

Daily Hukamnama: Sikh Wisdom

Daily Hukamnama: Sikh Wisdom artwork

Daily Hukamnama: Sikh Wisdom ANG 684 May 30th 2026 #hukamnama #darbarsahib

May 30, 20265 minAudioSeason 1, Episode 74
ShareXLinkedInFacebookWhatsAppEmail

ਧਨਾਸਰੀ ਮਹਲਾ ੫ ॥ dhanaasaree mahalaa panjavaa || Dhanaasaree, Fifth Mehla: ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ tirapat bhiee sach bhojan khaiaa || ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ I am satisfied and satiated, eating the food of Truth. ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ man tan rasanaa naam dhiaaiaa ||1|| ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ With my mind, body and tongue, I meditate on the Naam, the Name of the Lord. ||1|| ਜੀਵਨਾ ਹਰਿ ਜੀਵਨਾ ॥ jeevanaa har jeevanaa || ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ Life, spiritual life, is in the Lord. ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ jeevan har jap saadhasa(n)g ||1|| rahaau || ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰ Spiritual life consists of chanting the Lord's Name in the Saadh Sangat, the Company of the Holy. ||1||Pause|| ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ anik prakaaree basatr oddaae || ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) He is dressed in robes of all sorts, ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ anadhin keeratan har gun gaae ||2|| ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ if he sings the Kirtan of the Lord's Glorious Praises, day and night. ||2|| ਹਸਤੀ ਰਥ ਅਸੁ ਅਸਵਾਰੀ ॥ hasatee rath as asavaaree || ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) He rides upon elephants, chariots and horses, ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ har kaa maarag ridhai nihaaree ||3|| ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹ if he sees the Lord's Path within his own heart. ||3|| ਮਨ ਤਨ ਅੰਤਰਿ ਚਰਨ ਧਿਆਇਆ ॥ man tan a(n)tar charan dhiaaiaa || ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ Meditating on the Lord's Feet, deep within his mind and body, ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ har sukh nidhaan naanak dhaas paiaa ||4||2||56|| ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ ।੪।੨।੫੬। slave Nanak has found the Lord, the treasure of peace. ||4||2||56|| Guru Arjan Dev Ji in Raag Dhanaasree - 684

Audio and video play straight from the show's own hosting. PodSubs stores and serves no media.

Hosts and Guests

Nobody is credited on this episode yet.

Credit the people on this episode

Be the first to rate this episode

More episodes

All episodes
  1. Daily Hukamnama: Sikh Wisdom ANG 673 Novemer 9th 2026 #hukamnama #darbarsahib

    Nov 9, 202616 minAudio

    ਧਨਾਸਰੀ ਮਹਲਾ ੫ ॥ dhanaasaree mahalaa panjavaa || Dhanaasaree, Fifth Mehla: ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ paanee pakhaa peesau sa(n)t aagai gun govi(n)dh jas gaiee || (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ...

    Credit the people on this episode

  2. Daily Hukamnama: Sikh Wisdom ANG 946 November 7th 2026 #hukamnama #darbarsahib

    Nov 7, 202621 minAudio

    ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥ "How, in what way, was the world formed, O man? And what disaster will end it?" ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥ In egotism, the world was formed,...

    Credit the people on this episode

  3. Daily Hukamnama: Sikh Wisdom ANG 864 November 6th 2026 #hukamnama #darbarsahib

    Nov 6, 202612 minAudio

    ਗੋਂਡ ਮਹਲਾ ੫ ॥ go(n)dd mahalaa panjavaa || Gond, Fifth Mehla: ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ gur meree poojaa gur gobi(n)dh || (ਮੇਰਾ) ਗੁਰੂ (ਗੁਰੂ ਦੀ ਸਰਨ ਹੀ) ਮੇਰੇ ਵਾਸਤੇ (ਦੇਵ-) ਪੂਜਾ ਹੈ, (ਮੇਰਾ) ਗੁਰੂ ਗੋਬਿੰਦ (ਦਾ ਰੂਪ) ਹੈ । I...

    Credit the people on this episode

  4. Daily Hukamnama: Sikh Wisdom ANG 718 October 24th 2026 #hukamnama #darbarsahib

    Oct 24, 202617 minAudio

    ਟੋਡੀ ਬਾਣੀ ਭਗਤਾਂ ਕੀ Toddee baanee bhagataa(n) kee Todee, The Word Of The Devotees: ੴ ਸਤਿਗੁਰ ਪ੍ਰਸਾਦਿ ॥ ikOankaar satigur prasaadh || One Universal Creator God. By The Grace Of The True Guru: ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥...

    Credit the people on this episode

  5. Daily Hukamnama: Sikh Wisdom ANG 633 October 20th 2026 #hukamnama #darbarsahib

    Oct 20, 202619 minAudio

    ਸੋਰਠਿ ਮਹਲਾ ੯ ॥ soratt mahalaa nauvaa || Sorat'h, Ninth Mehla: ਇਹ ਜਗਿ ਮੀਤੁ ਨ ਦੇਖਿਓ ਕੋਈ ॥ eeh jag meet na dhekhio koiee || ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ In this world, I have not...

    Credit the people on this episode