Skip to content
PodSubs
ShowsPeopleGuestsJobsNewsEvents
More
BlogPodCred
Menu
ShowsPeopleGuestsJobsNewsEventsBlogPodCredNetworksSign in
Join nowSign in
  • Shows
  • People
  • Jobs
  • News
  • More
    • Guests
    • Events
    • Blog
    • PodCred
    • Networks
    Join nowSign in

Daily Hukamnama: Sikh Wisdom

Daily Hukamnama: Sikh Wisdom artwork

Daily Hukamnama: Sikh Wisdom ANG 660 September 4th 2026 #hukamnama #darbarsahib

Sep 4, 202622 minAudioSeason 1, Episode 113
ShareXLinkedInFacebookWhatsAppEmail

ਧਨਾਸਰੀ ਮਹਲਾ ੧ ਘਰੁ ੧ ਚਉਪਦੇ dhanaasaree mahalaa pehilaa ghar pehilaa chaupadh Dhanaasaree, First Mehla, First House, Chau-Padhay: ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ikOankaar sat naam karataa purakh nirabhau niravair akaal moorat ajoonee saibha(n) gur prasaadh || One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace: ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ jeeau ddarat hai aapanaa kai siau karee pukaar || ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ My soul is afraid; to whom should I complain? ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ dhookh visaaran seviaa sadhaa sadhaa dhaataar ||1|| (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ।੧। I serve Him, who makes me forget my pains; He is the Giver, forever and ever. ||1|| ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ saahib meraa neet navaa sadhaa sadhaa dhaataar ||1|| rahaau || ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ My Lord and Master is forever new; He is the Giver, forever and ever. ||1||Pause|| ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ anadhin saahib seveeaai a(n)t chhaddaae soi || ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ Night and day, I serve my Lord and Master; He shall save me in the end. ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ sun sun meree kaamanee paar autaaraa hoi ||2|| ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ।੨। Hearing and listening, O my dear sister, I have crossed over. ||2|| ਦਇਆਲ ਤੇਰੈ ਨਾਮਿ ਤਰਾ ॥ dhiaal terai naam taraa || ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) O Merciful Lord, Your Name carries me across. ਸਦ ਕੁਰਬਾਣੈ ਜਾਉ ॥੧॥ ਰਹਾਉ ॥ sadh kurabaanai jaau ||1|| rahaau || ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ ।੧।ਰਹਾਉ। I am forever a sacrifice to You. ||1||Pause|| ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ saraba(n) saachaa ek hai dhoojaa naahee koi || ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ । In all the world, there is only the One True Lord; there is no other at all. ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ taa kee sevaa so kare jaa kau nadhar kare ||3|| ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ।੩। He alone serves the Lord, upon whom the Lord casts His Glance of Grace. ||3|| ਤੁਧੁ ਬਾਝੁ ਪਿਆਰੇ ਕੇਵ ਰਹਾ ॥ tudh baajh piaare kev rahaa || ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ । Without You, O Beloved, how could I even live? ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ saa vaddiaaiee dheh jit naam tere laag rahaa(n) || ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ । Bless me with such greatness, that I may remain attached to Your Name. ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ dhoojaa naahee koi jis aagai piaare jai kahaa ||1|| rahaau || ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ । There is no other, O Beloved, to whom I can go and speak. ||1||Pause|| ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ sevee saahib aapanaa avar na jaacha(n)au koi || I serve my Lord and Master; I ask for no other. ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ naanak taa kaa dhaas hai bi(n)dh bi(n)dh chukh chukh hoi ||4|| Nanak is His slave; moment by moment, bit by bit, he is a sacrifice to Him. ||4|| ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ saahib tere naam viTahu bi(n)dh bi(n)dh chukh chukh hoi ||1|| rahaau ||4||1|| O Lord Master, I am a sacrifice to Your Name, moment by moment, bit by bit. ||1||Pause||4||1|| Guru Nanak Dev Ji in Raag Dhanaasree - 660

Audio and video play straight from the show's own hosting. PodSubs stores and serves no media.

Hosts and Guests

Nobody is credited on this episode yet.

Credit the people on this episode

Be the first to rate this episode

More episodes

All episodes
  1. Daily Hukamnama: Sikh Wisdom ANG 673 Novemer 9th 2026 #hukamnama #darbarsahib

    Nov 9, 202616 minAudio

    ਧਨਾਸਰੀ ਮਹਲਾ ੫ ॥ dhanaasaree mahalaa panjavaa || Dhanaasaree, Fifth Mehla: ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ paanee pakhaa peesau sa(n)t aagai gun govi(n)dh jas gaiee || (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ...

    Credit the people on this episode

  2. Daily Hukamnama: Sikh Wisdom ANG 946 November 7th 2026 #hukamnama #darbarsahib

    Nov 7, 202621 minAudio

    ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥ "How, in what way, was the world formed, O man? And what disaster will end it?" ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥ In egotism, the world was formed,...

    Credit the people on this episode

  3. Daily Hukamnama: Sikh Wisdom ANG 864 November 6th 2026 #hukamnama #darbarsahib

    Nov 6, 202612 minAudio

    ਗੋਂਡ ਮਹਲਾ ੫ ॥ go(n)dd mahalaa panjavaa || Gond, Fifth Mehla: ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ gur meree poojaa gur gobi(n)dh || (ਮੇਰਾ) ਗੁਰੂ (ਗੁਰੂ ਦੀ ਸਰਨ ਹੀ) ਮੇਰੇ ਵਾਸਤੇ (ਦੇਵ-) ਪੂਜਾ ਹੈ, (ਮੇਰਾ) ਗੁਰੂ ਗੋਬਿੰਦ (ਦਾ ਰੂਪ) ਹੈ । I...

    Credit the people on this episode

  4. Daily Hukamnama: Sikh Wisdom ANG 718 October 24th 2026 #hukamnama #darbarsahib

    Oct 24, 202617 minAudio

    ਟੋਡੀ ਬਾਣੀ ਭਗਤਾਂ ਕੀ Toddee baanee bhagataa(n) kee Todee, The Word Of The Devotees: ੴ ਸਤਿਗੁਰ ਪ੍ਰਸਾਦਿ ॥ ikOankaar satigur prasaadh || One Universal Creator God. By The Grace Of The True Guru: ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥...

    Credit the people on this episode

  5. Daily Hukamnama: Sikh Wisdom ANG 633 October 20th 2026 #hukamnama #darbarsahib

    Oct 20, 202619 minAudio

    ਸੋਰਠਿ ਮਹਲਾ ੯ ॥ soratt mahalaa nauvaa || Sorat'h, Ninth Mehla: ਇਹ ਜਗਿ ਮੀਤੁ ਨ ਦੇਖਿਓ ਕੋਈ ॥ eeh jag meet na dhekhio koiee || ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ In this world, I have not...

    Credit the people on this episode