Skip to content
PodSubs
ShowsPeopleGuestsJobsNewsEvents
More
BlogPodCred
Menu
ShowsPeopleGuestsJobsNewsEventsBlogPodCredNetworksSign in
Join nowSign in
  • Shows
  • People
  • Jobs
  • News
  • More
    • Guests
    • Events
    • Blog
    • PodCred
    • Networks
    Join nowSign in

Daily Hukamnama: Sikh Wisdom

Daily Hukamnama: Sikh Wisdom artwork

Daily Hukamnama: Sikh Wisdom ANG 708 June 24th 2026 #hukamnama #darbarsahib

Jun 24, 20265 minAudioSeason 1, Episode 87
ShareXLinkedInFacebookWhatsAppEmail

ਸਲੋਕ ॥ salok || Shalok: ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ raaj kapaTa(n) roop kapaTa(n) dhan kapaTa(n) kul garabateh || ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ - ਸਭ ਛਲ-ਰੂਪ ਹੈ Power is fraudulent, beauty is fraudulent, and wealth is fraudulent, as is pride of ancestry. ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ sa(n)cha(n)t bikhiaa chhala(n) chhidhra(n) naanak bin har sa(n)g na chaalate ||1|| ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ।੨। One may gather poison through deception and fraud, O Nanak, but without the Lord, nothing shall go along with him in the end. ||1|| ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ pekha(n)dhaRo kee bhul tu(n)maa dhisam sohanaa || ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ । ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ Beholding the bitter melon, he is deceived, since it appears so pretty ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ add na laha(n)dhaRo mul naanak saath na juliee maiaa ||2|| ਹੇ ਨਾਨਕ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ।੨। But it is not worth even a shell, O Nanak; the riches of Maya will not go along with anyone. ||2|| ਪਉੜੀ ॥ pauRee || Pauree: ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ chaladhiaa naal na chalai so kiau sa(n)jeeaai || ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ It shall not go along with you when you depart - why do you bother to collect it? ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ tis kaa kahu kiaa jatan jis te va(n)jeeaai || ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ? Tell me, why do you try so hard to acquire that which you must leave behind in the end? ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ har bisariaai kiau tirapataavai naa man ra(n)jeeaai || ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ Forgetting the Lord, how can you be satisfied? Your mind cannot be pleased. ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ prabhoo chhodd an laagai narak sama(n)jeeaai || ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, One who forsakes God, and attaches himself to another, shall be immersed in hell. ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ hoh kirapaal dhiaal naanak bhau bha(n)jeeaai ||10|| ਨਾਨਕ ਦਾ ਸਹਿਮ ਦੂਰ ਕਰ ਦੇਹ ।੧੦। Be kind and compassionate to Nanak, O Lord, and dispel his fear. ||10|| Guru Arjan Dev Ji in Raag Jaithsree - 708

Audio and video play straight from the show's own hosting. PodSubs stores and serves no media.

Hosts and Guests

Nobody is credited on this episode yet.

Credit the people on this episode

Be the first to rate this episode

More episodes

All episodes
  1. Daily Hukamnama: Sikh Wisdom ANG 673 Novemer 9th 2026 #hukamnama #darbarsahib

    Nov 9, 202616 minAudio

    ਧਨਾਸਰੀ ਮਹਲਾ ੫ ॥ dhanaasaree mahalaa panjavaa || Dhanaasaree, Fifth Mehla: ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ paanee pakhaa peesau sa(n)t aagai gun govi(n)dh jas gaiee || (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ...

    Credit the people on this episode

  2. Daily Hukamnama: Sikh Wisdom ANG 946 November 7th 2026 #hukamnama #darbarsahib

    Nov 7, 202621 minAudio

    ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥ "How, in what way, was the world formed, O man? And what disaster will end it?" ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥ In egotism, the world was formed,...

    Credit the people on this episode

  3. Daily Hukamnama: Sikh Wisdom ANG 864 November 6th 2026 #hukamnama #darbarsahib

    Nov 6, 202612 minAudio

    ਗੋਂਡ ਮਹਲਾ ੫ ॥ go(n)dd mahalaa panjavaa || Gond, Fifth Mehla: ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ gur meree poojaa gur gobi(n)dh || (ਮੇਰਾ) ਗੁਰੂ (ਗੁਰੂ ਦੀ ਸਰਨ ਹੀ) ਮੇਰੇ ਵਾਸਤੇ (ਦੇਵ-) ਪੂਜਾ ਹੈ, (ਮੇਰਾ) ਗੁਰੂ ਗੋਬਿੰਦ (ਦਾ ਰੂਪ) ਹੈ । I...

    Credit the people on this episode

  4. Daily Hukamnama: Sikh Wisdom ANG 718 October 24th 2026 #hukamnama #darbarsahib

    Oct 24, 202617 minAudio

    ਟੋਡੀ ਬਾਣੀ ਭਗਤਾਂ ਕੀ Toddee baanee bhagataa(n) kee Todee, The Word Of The Devotees: ੴ ਸਤਿਗੁਰ ਪ੍ਰਸਾਦਿ ॥ ikOankaar satigur prasaadh || One Universal Creator God. By The Grace Of The True Guru: ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥...

    Credit the people on this episode

  5. Daily Hukamnama: Sikh Wisdom ANG 633 October 20th 2026 #hukamnama #darbarsahib

    Oct 20, 202619 minAudio

    ਸੋਰਠਿ ਮਹਲਾ ੯ ॥ soratt mahalaa nauvaa || Sorat'h, Ninth Mehla: ਇਹ ਜਗਿ ਮੀਤੁ ਨ ਦੇਖਿਓ ਕੋਈ ॥ eeh jag meet na dhekhio koiee || ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ In this world, I have not...

    Credit the people on this episode