Skip to content
PodSubs
ShowsPeopleGuestsJobsNewsEvents
More
BlogPodCred
Menu
ShowsPeopleGuestsJobsNewsEventsBlogPodCredNetworksSign in
Join nowSign in
  • Shows
  • People
  • Jobs
  • News
  • More
    • Guests
    • Events
    • Blog
    • PodCred
    • Networks
    Join nowSign in

Daily Hukamnama: Sikh Wisdom

Daily Hukamnama: Sikh Wisdom artwork

Daily Hukamnama: Sikh Wisdom ANG 654,655 April 7th 2026 #hukamnama #darbarsahib

Apr 7, 202618 minAudioSeason 1, Episode 41
ShareXLinkedInFacebookWhatsAppEmail

ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ bedh puraan sabhai mat sun kai karee karam kee aasaa || ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ), ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ । Listening to all the teachings of the Vedas and the Puraanas, I wanted to perform the religious rituals. ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ kaal grasat sabh log siaane autt pa(n)ddit pai chale niraasaa ||1|| ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ।੧। But seeing all the wise men caught by Death, I arose and left the Pandits; now I am free of this desire. ||1|| ਮਨ ਰੇ ਸਰਿਓ ਨ ਏਕੈ ਕਾਜਾ ॥ man re sario na ekai kaajaa || ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ O mind, you have not completed the only task you were given; ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ bhajio na raghupat raajaa ||1|| rahaau || ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, you have not meditated on the Lord, your King. ||1||Pause|| ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ban kha(n)dd jai jog tap keeno ka(n)dh mool chun khaiaa || ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; Going to the forests, they practice Yoga and deep, austere meditation; they live on roots and the fruits they gather. ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ naadhee bedhee sabadhee monee jam ke paTai likhaiaa ||2|| ਜੋਗੀ, ਕਰਮ-ਕਾਂਡੀ, ‘ਅਲੱਖ’ ਆਖਣ ਵਾਲੇ ਜੋਗੀ, ਮੋਨਧਾਰੀ - ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) The musicians, the Vedic scholars, the chanters of one word and the men of silence, all are listed on the Register of Death. ||2|| ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ bhagat naaradhee ridhai na aaiee kaachh koochh tan dheenaa || ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪੇ੍ਰਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ Loving devotional worship does not enter into your heart; pampering and adorning your body, you must still give it up. ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ raag raaganee ddi(n)bh hoi baittaa aun har peh kiaa leenaa ||3|| ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ ।੩। You sit and play music, but you are still a hypocrite; what do you expect to receive from the Lord? ||3|| ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ pario kaal sabhai jag uoopar maeh likhe bhram giaanee || ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) Death has fallen on the whole world; the doubting religious scholars are also listed on the Register of Death. ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥ kahu kabeer jan bhe khaalase prem bhagat jeh jaanee ||4||3|| ਹੇ ਕਬੀਰ! ਆਖ - ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ ।੪।੩। Says Kabeer, those humble people become pure - they become Khalsa - who know the Lord's loving devotional worship. ||4||3|| Bhagat Kabeer Ji in Raag Sorath - 645,655

Audio and video play straight from the show's own hosting. PodSubs stores and serves no media.

Hosts and Guests

Nobody is credited on this episode yet.

Credit the people on this episode

Be the first to rate this episode

More episodes

All episodes
  1. Daily Hukamnama: Sikh Wisdom ANG 673 Novemer 9th 2026 #hukamnama #darbarsahib

    Nov 9, 202616 minAudio

    ਧਨਾਸਰੀ ਮਹਲਾ ੫ ॥ dhanaasaree mahalaa panjavaa || Dhanaasaree, Fifth Mehla: ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ paanee pakhaa peesau sa(n)t aagai gun govi(n)dh jas gaiee || (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ...

    Credit the people on this episode

  2. Daily Hukamnama: Sikh Wisdom ANG 946 November 7th 2026 #hukamnama #darbarsahib

    Nov 7, 202621 minAudio

    ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥ "How, in what way, was the world formed, O man? And what disaster will end it?" ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥ In egotism, the world was formed,...

    Credit the people on this episode

  3. Daily Hukamnama: Sikh Wisdom ANG 864 November 6th 2026 #hukamnama #darbarsahib

    Nov 6, 202612 minAudio

    ਗੋਂਡ ਮਹਲਾ ੫ ॥ go(n)dd mahalaa panjavaa || Gond, Fifth Mehla: ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ gur meree poojaa gur gobi(n)dh || (ਮੇਰਾ) ਗੁਰੂ (ਗੁਰੂ ਦੀ ਸਰਨ ਹੀ) ਮੇਰੇ ਵਾਸਤੇ (ਦੇਵ-) ਪੂਜਾ ਹੈ, (ਮੇਰਾ) ਗੁਰੂ ਗੋਬਿੰਦ (ਦਾ ਰੂਪ) ਹੈ । I...

    Credit the people on this episode

  4. Daily Hukamnama: Sikh Wisdom ANG 718 October 24th 2026 #hukamnama #darbarsahib

    Oct 24, 202617 minAudio

    ਟੋਡੀ ਬਾਣੀ ਭਗਤਾਂ ਕੀ Toddee baanee bhagataa(n) kee Todee, The Word Of The Devotees: ੴ ਸਤਿਗੁਰ ਪ੍ਰਸਾਦਿ ॥ ikOankaar satigur prasaadh || One Universal Creator God. By The Grace Of The True Guru: ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥...

    Credit the people on this episode

  5. Daily Hukamnama: Sikh Wisdom ANG 633 October 20th 2026 #hukamnama #darbarsahib

    Oct 20, 202619 minAudio

    ਸੋਰਠਿ ਮਹਲਾ ੯ ॥ soratt mahalaa nauvaa || Sorat'h, Ninth Mehla: ਇਹ ਜਗਿ ਮੀਤੁ ਨ ਦੇਖਿਓ ਕੋਈ ॥ eeh jag meet na dhekhio koiee || ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ In this world, I have not...

    Credit the people on this episode