Skip to content
PodSubs
ShowsPeopleGuestsJobsNewsEvents
More
BlogPodCred
Menu
ShowsPeopleGuestsJobsNewsEventsBlogPodCredNetworksSign in
Join nowSign in
  • Shows
  • People
  • Jobs
  • News
  • More
    • Guests
    • Events
    • Blog
    • PodCred
    • Networks
    Join nowSign in

Daily Hukamnama: Sikh Wisdom

Daily Hukamnama: Sikh Wisdom artwork

Daily Hukamnama: Sikh Wisdom ANG 706 April 22nd 2026 #hukamnama #darbarsahib

Apr 22, 20265 minAudioSeason 1, Episode 46
ShareXLinkedInFacebookWhatsAppEmail

ਸਲੋਕ ॥ salok || Shalok: ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ man ichhaa dhaan karana(n) sarabatr aasaa pooraneh || ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ He grants our hearts' desires, and fulfills all our hopes. ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ kha(n)ddana(n) kal kaleseh prabh simar naanak neh dhooraneh ||1|| ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ।੧। He destroys pain and suffering; remember God in meditation, O Nanak - He is not far away. ||1|| ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ habh ra(n)g maaneh jis sa(n)g tai siau laieeaai neh || ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ । Love Him, with whom you enjoy all pleasures. ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ so sahu bi(n)dh na visarau naanak jin su(n)dhar rachiaa dheh ||2|| ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ।੨। Do not forget that Lord, even for an instant; O Nanak, He fashioned this beautiful body. ||2|| ਪਉੜੀ ॥ pauRee || Pauree: ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ jeeau praan tan dhan dheeaa dheene ras bhog || (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ He gave you your soul, breath of life, body and wealth; He gave you pleasures to enjoy. ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ gireh ma(n)dhar rath as dhe'ee rach bhale sa(n)jog || ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ He gave you households, mansions, chariots and horses; He ordained your good destiny. ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ sut banitaa saajan sevak dhe'ee prabh dhevan jog || ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ He gave you your children, spouse, friends and servants; God is the all-powerful Great Giver. ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ har simarat tan man hariaa leh jaeh vijog || ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ । Meditating in remembrance on the Lord, the body and mind are rejuvenated, and sorrow departs. ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ saadhasa(n)g har gun ramahu binase sabh rog ||3|| ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ।੩। In the Saadh Sangat, the Company of the Holy, chant the Praises of the Lord, and all your sickness shall vanish. ||3|| Guru Arjan Dev Ji in Raag Jaithsree - 706

Audio and video play straight from the show's own hosting. PodSubs stores and serves no media.

Hosts and Guests

Nobody is credited on this episode yet.

Credit the people on this episode

Be the first to rate this episode

More episodes

All episodes
  1. Daily Hukamnama: Sikh Wisdom ANG 673 Novemer 9th 2026 #hukamnama #darbarsahib

    Nov 9, 202616 minAudio

    ਧਨਾਸਰੀ ਮਹਲਾ ੫ ॥ dhanaasaree mahalaa panjavaa || Dhanaasaree, Fifth Mehla: ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ paanee pakhaa peesau sa(n)t aagai gun govi(n)dh jas gaiee || (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ...

    Credit the people on this episode

  2. Daily Hukamnama: Sikh Wisdom ANG 946 November 7th 2026 #hukamnama #darbarsahib

    Nov 7, 202621 minAudio

    ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥ "How, in what way, was the world formed, O man? And what disaster will end it?" ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥ In egotism, the world was formed,...

    Credit the people on this episode

  3. Daily Hukamnama: Sikh Wisdom ANG 864 November 6th 2026 #hukamnama #darbarsahib

    Nov 6, 202612 minAudio

    ਗੋਂਡ ਮਹਲਾ ੫ ॥ go(n)dd mahalaa panjavaa || Gond, Fifth Mehla: ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ gur meree poojaa gur gobi(n)dh || (ਮੇਰਾ) ਗੁਰੂ (ਗੁਰੂ ਦੀ ਸਰਨ ਹੀ) ਮੇਰੇ ਵਾਸਤੇ (ਦੇਵ-) ਪੂਜਾ ਹੈ, (ਮੇਰਾ) ਗੁਰੂ ਗੋਬਿੰਦ (ਦਾ ਰੂਪ) ਹੈ । I...

    Credit the people on this episode

  4. Daily Hukamnama: Sikh Wisdom ANG 718 October 24th 2026 #hukamnama #darbarsahib

    Oct 24, 202617 minAudio

    ਟੋਡੀ ਬਾਣੀ ਭਗਤਾਂ ਕੀ Toddee baanee bhagataa(n) kee Todee, The Word Of The Devotees: ੴ ਸਤਿਗੁਰ ਪ੍ਰਸਾਦਿ ॥ ikOankaar satigur prasaadh || One Universal Creator God. By The Grace Of The True Guru: ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥...

    Credit the people on this episode

  5. Daily Hukamnama: Sikh Wisdom ANG 633 October 20th 2026 #hukamnama #darbarsahib

    Oct 20, 202619 minAudio

    ਸੋਰਠਿ ਮਹਲਾ ੯ ॥ soratt mahalaa nauvaa || Sorat'h, Ninth Mehla: ਇਹ ਜਗਿ ਮੀਤੁ ਨ ਦੇਖਿਓ ਕੋਈ ॥ eeh jag meet na dhekhio koiee || ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ In this world, I have not...

    Credit the people on this episode