Skip to content
PodSubs
ShowsPeopleGuestsJobsNewsEvents
More
BlogPodCred
Menu
ShowsPeopleGuestsJobsNewsEventsBlogPodCredNetworksSign in
Join nowSign in
  • Shows
  • People
  • Jobs
  • News
  • More
    • Guests
    • Events
    • Blog
    • PodCred
    • Networks
    Join nowSign in

Daily Hukamnama: Sikh Wisdom

Daily Hukamnama: Sikh Wisdom artwork

Daily Hukamnama: Sikh Wisdom ANG 644, 645 August 3rd 2026 #hukamnama #darbarsahib

Aug 3, 202610 minAudioSeason 1, Episode 103
ShareXLinkedInFacebookWhatsAppEmail

ਸਲੋਕੁ ਮਃ ੩ ॥ salok mahalaa teejaa || Shalok, Third Mehla: ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ satigur kee sevaa safal hai je ko kare chit lai || ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; Service to the True Guru is fruitful and rewarding, if one performs it with his mind focused on it. ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ man chi(n)dhiaa fal paavanaa haumai vichahu jai || ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; The fruits of the mind's desires are obtained, and egotism departs from within. ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ba(n)dhan toRai mukat hoi sache rahai samai || ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ । His bonds are broken, and he is liberated; he remains absorbed in the True Lord. ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ eis jag meh naam alabh hai guramukh vasai man aai || ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ It is so difficult to obtain the Naam in this world; it comes to dwell in the mind of the Gurmukh. ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ naanak jo gur seveh aapanaa hau tin balihaarai jaau ||1|| ਹੇ ਨਾਨਕ! (ਆਖ -) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ।੧। O Nanak, I am a sacrifice to one who serves his True Guru. ||1|| ਮਃ ੩ ॥ mahalaa teejaa || Third Mehla: ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ manamukh ma(n)n ajit hai dhoojai lagai jai || ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; The mind of the self-willed manmukh is so very stubborn; it is stuck in the love of duality. ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ tis no sukh supanai nahee dhukhe dhukh vihai || ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ । He does not find peace, even in dreams; he passes his life in misery and suffering. ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ghar ghar paR paR pa(n)ddit thake sidh samaadh lagai || ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, The Pandits have grown weary of going door to door, reading and reciting their scriptures; the Siddhas have gone into their trances of Samaadhi. ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ eih man vas na aaviee thake karam kamai || ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ । This mind cannot be controlled; they are tired of performing religious rituals. ਪਉੜੀ ॥ pauRee || Pauree: ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ eh bhoopat raane ra(n)g dhin chaar suhaavanaa || The pleasures of kings and emperors are pleasing, but they last for only a few days. ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ eh maiaa ra(n)g kasu(n)bh khin meh leh jaavanaa || These pleasures of Maya are like the color of the safflower, which wears off in a moment. ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥ chaladhiaa naal na chalai sir paap lai jaavanaa || They do not go with him when he departs; instead, he carries the load of sins upon his head. ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ jaa(n) pakaR chalaiaa kaal taa(n) kharaa ddaraavanaa || When death seizes him, and marches him away, then he looks absolutely hideous. ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥ oh velaa hath na aavai fir pachhutaavanaa ||6|| That lost opportunity will not come into his hands again, and in the end, he regrets and repents. ||6|| Guru Amar Daas Ji in Raag Sorath - 644,645

Audio and video play straight from the show's own hosting. PodSubs stores and serves no media.

Hosts and Guests

Nobody is credited on this episode yet.

Credit the people on this episode

Be the first to rate this episode

More episodes

All episodes
  1. Daily Hukamnama: Sikh Wisdom ANG 673 Novemer 9th 2026 #hukamnama #darbarsahib

    Nov 9, 202616 minAudio

    ਧਨਾਸਰੀ ਮਹਲਾ ੫ ॥ dhanaasaree mahalaa panjavaa || Dhanaasaree, Fifth Mehla: ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ paanee pakhaa peesau sa(n)t aagai gun govi(n)dh jas gaiee || (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ...

    Credit the people on this episode

  2. Daily Hukamnama: Sikh Wisdom ANG 946 November 7th 2026 #hukamnama #darbarsahib

    Nov 7, 202621 minAudio

    ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥ "How, in what way, was the world formed, O man? And what disaster will end it?" ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥ In egotism, the world was formed,...

    Credit the people on this episode

  3. Daily Hukamnama: Sikh Wisdom ANG 864 November 6th 2026 #hukamnama #darbarsahib

    Nov 6, 202612 minAudio

    ਗੋਂਡ ਮਹਲਾ ੫ ॥ go(n)dd mahalaa panjavaa || Gond, Fifth Mehla: ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ gur meree poojaa gur gobi(n)dh || (ਮੇਰਾ) ਗੁਰੂ (ਗੁਰੂ ਦੀ ਸਰਨ ਹੀ) ਮੇਰੇ ਵਾਸਤੇ (ਦੇਵ-) ਪੂਜਾ ਹੈ, (ਮੇਰਾ) ਗੁਰੂ ਗੋਬਿੰਦ (ਦਾ ਰੂਪ) ਹੈ । I...

    Credit the people on this episode

  4. Daily Hukamnama: Sikh Wisdom ANG 718 October 24th 2026 #hukamnama #darbarsahib

    Oct 24, 202617 minAudio

    ਟੋਡੀ ਬਾਣੀ ਭਗਤਾਂ ਕੀ Toddee baanee bhagataa(n) kee Todee, The Word Of The Devotees: ੴ ਸਤਿਗੁਰ ਪ੍ਰਸਾਦਿ ॥ ikOankaar satigur prasaadh || One Universal Creator God. By The Grace Of The True Guru: ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥...

    Credit the people on this episode

  5. Daily Hukamnama: Sikh Wisdom ANG 633 October 20th 2026 #hukamnama #darbarsahib

    Oct 20, 202619 minAudio

    ਸੋਰਠਿ ਮਹਲਾ ੯ ॥ soratt mahalaa nauvaa || Sorat'h, Ninth Mehla: ਇਹ ਜਗਿ ਮੀਤੁ ਨ ਦੇਖਿਓ ਕੋਈ ॥ eeh jag meet na dhekhio koiee || ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ In this world, I have not...

    Credit the people on this episode