Skip to content
PodSubs
ShowsPeopleGuestsJobsNewsEvents
More
BlogPodCred
Menu
ShowsPeopleGuestsJobsNewsEventsBlogPodCredNetworksSign in
Join nowSign in
  • Shows
  • People
  • Jobs
  • News
  • More
    • Guests
    • Events
    • Blog
    • PodCred
    • Networks
    Join nowSign in

Daily Hukamnama: Sikh Wisdom

Daily Hukamnama: Sikh Wisdom artwork

Daily Hukamnama: Sikh Wisdom ANG 611 October 9th 2026 #hukamnama #darbarsahib

Oct 9, 202620 minAudioSeason 1, Episode 125
ShareXLinkedInFacebookWhatsAppEmail

ਸੋਰਠਿ ਮਹਲਾ ੫ ॥ soratt mahalaa panjavaa || Sorat'h, Fifth Mehla: ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ khojat khojat khoj beechaario raam naam tat saaraa || ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ । I have searched and searched and searched, and found that the Lord's Name is the most sublime reality. ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ kilabikh kaaTe nimakh araadhiaa guramukh paar autaaraa ||1|| ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ।੧। Contemplating it for even an instant, sins are erased; the Gurmukh is carried across and saved. ||1|| ਹਰਿ ਰਸੁ ਪੀਵਹੁ ਪੁਰਖ ਗਿਆਨੀ ॥ har ras peevahu purakh giaanee || ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ । Drink in the sublime essence of the Lord's Name, O man of spiritual wisdom. ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ sun sun mahaa tirapat man paavai saadhoo a(n)mirat baanee || rahaau || (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ।ਰਹਾਉ। Listening to the Ambrosial Words of the Holy Saints, the mind finds absolute fulfillment and satisfaction. ||Pause|| ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ mukat bhugat jugat sach paieeaai sarab sukhaa kaa dhaataa || ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ । Liberation, pleasures, and the true way of life are obtained from the Lord, the Giver of all peace. ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ apune dhaas kau bhagat dhaan dhevai pooran purakh bidhaataa ||2|| ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ।੨। The Perfect Lord, the Architect of Destiny, blesses His slave with the gift of devotional worship. ||2|| ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ sravanee suneeaai rasanaa gaieeaai hiradhai dhiaaieeaai soiee || ਹੇ ਭਾਈ! ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ Hear with your ears, and sing with your tongue, and meditate within your heart on Him. ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ karan kaaran samarath suaamee jaa te birathaa na koiee ||3|| ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ ।੩। The Lord and Master is all-powerful, the Cause of causes; without Him, there is nothing at all. ||3|| ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ vaddai bhaag ratan janam paiaa karahu kirapaa kirapaalaa || ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, By great good fortune, I have obtained the jewel of human life; have mercy on me, O Merciful Lord. ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋੁਪਾਲਾ ॥੪॥੧੦॥ saadhasa(n)g naanak gun gaavai simarai sadhaa guopaalaa ||4||10|| (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ।੪।੧੦। In the Saadh Sangat, the Company of the Holy, Nanak sings the Glorious Praises of the Lord, and contemplates Him forever in meditation. ||4||10|| Guru Arjan Dev Ji in Raag Sorath - 611

Audio and video play straight from the show's own hosting. PodSubs stores and serves no media.

Hosts and Guests

Nobody is credited on this episode yet.

Credit the people on this episode

Be the first to rate this episode

More episodes

All episodes
  1. Daily Hukamnama: Sikh Wisdom ANG 673 Novemer 9th 2026 #hukamnama #darbarsahib

    Nov 9, 202616 minAudio

    ਧਨਾਸਰੀ ਮਹਲਾ ੫ ॥ dhanaasaree mahalaa panjavaa || Dhanaasaree, Fifth Mehla: ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ paanee pakhaa peesau sa(n)t aagai gun govi(n)dh jas gaiee || (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ...

    Credit the people on this episode

  2. Daily Hukamnama: Sikh Wisdom ANG 946 November 7th 2026 #hukamnama #darbarsahib

    Nov 7, 202621 minAudio

    ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥ "How, in what way, was the world formed, O man? And what disaster will end it?" ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥ In egotism, the world was formed,...

    Credit the people on this episode

  3. Daily Hukamnama: Sikh Wisdom ANG 864 November 6th 2026 #hukamnama #darbarsahib

    Nov 6, 202612 minAudio

    ਗੋਂਡ ਮਹਲਾ ੫ ॥ go(n)dd mahalaa panjavaa || Gond, Fifth Mehla: ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ gur meree poojaa gur gobi(n)dh || (ਮੇਰਾ) ਗੁਰੂ (ਗੁਰੂ ਦੀ ਸਰਨ ਹੀ) ਮੇਰੇ ਵਾਸਤੇ (ਦੇਵ-) ਪੂਜਾ ਹੈ, (ਮੇਰਾ) ਗੁਰੂ ਗੋਬਿੰਦ (ਦਾ ਰੂਪ) ਹੈ । I...

    Credit the people on this episode

  4. Daily Hukamnama: Sikh Wisdom ANG 718 October 24th 2026 #hukamnama #darbarsahib

    Oct 24, 202617 minAudio

    ਟੋਡੀ ਬਾਣੀ ਭਗਤਾਂ ਕੀ Toddee baanee bhagataa(n) kee Todee, The Word Of The Devotees: ੴ ਸਤਿਗੁਰ ਪ੍ਰਸਾਦਿ ॥ ikOankaar satigur prasaadh || One Universal Creator God. By The Grace Of The True Guru: ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥...

    Credit the people on this episode

  5. Daily Hukamnama: Sikh Wisdom ANG 633 October 20th 2026 #hukamnama #darbarsahib

    Oct 20, 202619 minAudio

    ਸੋਰਠਿ ਮਹਲਾ ੯ ॥ soratt mahalaa nauvaa || Sorat'h, Ninth Mehla: ਇਹ ਜਗਿ ਮੀਤੁ ਨ ਦੇਖਿਓ ਕੋਈ ॥ eeh jag meet na dhekhio koiee || ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ In this world, I have not...

    Credit the people on this episode