
ਪਾਕਿਸਤਾਨ ਡਾਇਰੀ: ਮਰੀਅਮ ਨਵਾਜ਼ ਬਨਾਮ ਸਾਲਿਕ ਹੁਸੈਨ, ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਮਗਰੋਂ ਸਿਆਸੀ ਘਮਾਸਾਨ
ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਸੂਬੇ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਨੂੰ ਲੈ ਕੇ ਕੇਂਦਰੀ ਮੰਤਰੀ ਚੌਧਰੀ ਸਾਲਿਕ ਹੁਸੈਨ ਨੂੰ 5 ਅਰਬ ਰੁਪਏ ਦਾ ਮਾਣਹਾਨੀ ਨੋਟਿਸ ਭੇਜਿਆ ਹੈ। ਇਸ ਨੋਟਿਸ ਵਿੱਚ ਬਿਨਾਂ ਕਿਸੇ ਸ਼ਰਤ ਦੇ ਮੁਆਫੀ ਮੰਗਣ, ਆਪਣੇ ਬਿਆਨ ਵਾਪਸ ਲੈਣ ਅਤੇ ਹਰਜਾਨਾ ਭਰਨ ਦੀ ਮੰਗ ਕੀਤੀ ਗਈ ਹੈ। ਹਾਲਾਂਕਿ, ਸਾਲਿਕ ਹੁਸੈਨ ਆਪਣੇ ਇਲਜ਼ਾਮਾਂ 'ਤੇ ਕਾਇਮ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਹੋ ਰਿਹਾ ਹੈ। ਪਾਕਿਸਤਾਨ ਨਾਲ ਜੁੜੀਆਂ ਇਹ ਅਤੇ ਹੋਰ ਅਹਿਮ ਖ਼ਬਰਾਂ ਸੁਣੋ ਪਾਕਿਸਤਾਨ ਡਾਇਰੀ ਵਿੱਚ।
#sbsaudiopodcast
Audio and video play straight from the show's own hosting. PodSubs stores and serves no media.

