
ਪਿਘਲਦੇ ਗਲੇਸ਼ੀਅਰ: ਜਲਵਾਯੂ ਪਰਿਵਰਤਨ ਦੀ ਚੇਤਾਵਨੀ ਅਤੇ ਭਵਿੱਖ ਦੀਆਂ ਚੁਣੌਤੀਆਂ
ਦੁਨੀਆ ਭਰ ਵਿੱਚ ਗਲੇਸ਼ੀਅਰਾਂ ਦੇ ਤੇਜ਼ੀ ਨਾਲ ਪਿਘਲਣ ਨੂੰ ਜਲਵਾਯੂ ਪਰਿਵਰਤਨ ਦੇ ਸਭ ਤੋਂ ਗੰਭੀਰ ਸੰਕੇਤਾਂ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ। ਇਸ ਦੇ ਪ੍ਰਭਾਵ ਸਿਰਫ਼ ਪਹਾੜੀ ਇਲਾਕਿਆਂ ਤੱਕ ਸੀਮਤ ਨਹੀਂ ਹਨ, ਸਗੋਂ ਸਮੁੰਦਰ ਦੇ ਵਧਦੇ ਪੱਧਰ, ਜਲ ਸਰੋਤਾਂ ਵਿੱਚ ਤਬਦੀਲੀਆਂ ਅਤੇ ਮਨੁੱਖੀ ਜੀਵਨ ਤੇ ਕੁਦਰਤੀ ਵਾਤਾਵਰਣ ਲਈ ਵੀ ਨਵੀਆਂ ਚੁਣੌਤੀਆਂ ਦੇ ਰੂਪ ਵਿੱਚ ਸਾਹਮਣੇ ਆ ਰਹੇ ਹਨ। ਐਸਬੀਐਸ ਪੰਜਾਬੀ ਨਾਲ ਇਸ ਵਿਸ਼ੇਸ਼ ਗੱਲਬਾਤ ਵਿੱਚ ਪ੍ਰੋਫੈਸਰ ਸੁਖਬੀਰ ਸੰਧੂ ਦੱਸਣਗੇ ਕਿ ਗਲੇਸ਼ੀਅਰਾਂ ਦੇ ਪਿਘਲਣ ਦੇ ਵਾਤਾਵਰਣ ਅਤੇ ਸਮਾਜ 'ਤੇ ਕੀ ਪ੍ਰਭਾਵ ਹਨ, ਆਮ ਲੋਕਾਂ ਦੀ ਜ਼ਿੰਦਗੀ ਉੱਤੇ ਇਸ ਦਾ ਕੀ ਅਸਰ ਪੈ ਸਕਦਾ ਹੈ ਅਤੇ ਬਦਲਦੇ ਮੌਸਮੀ ਹਾਲਾਤਾਂ ਦੇ ਦੌਰ ਵਿੱਚ ਕੁਦਰਤ ਦੀ ਸੰਭਾਲ ਪਹਿਲਾਂ ਨਾਲੋਂ ਵੱਧ ਮਹੱਤਵਪੂਰਨ ਕਿਉਂ ਬਣ ਗਈ ਹੈ। #sbsaudiopodcast
Audio and video play straight from the show's own hosting. PodSubs stores and serves no media.

