
'Diwali is an example of modern-day Australia': Dr Anne Aly speaks to SBS Punjabi - 'ਦੀਵਾਲੀ ਆਧੁਨਿਕ ਆਸਟ੍ਰੇਲੀਆ ਦੀ ਇੱਕ ਮਿਸਾਲ ਹੈ': ਡਾ. ਐਨੀ ਐਲੀ ਨਾਲ ਐਸ ਬੀ ਐਸ ਪੰਜਾਬੀ ਦੀ ਖ਼ਾਸ ਗੱਲਬਾਤ
In an exclusive interview, Dr Anne Aly extended her Diwali and Bandi Chhor Divas greetings to communities across Australia. She also discussed the impact of recent interest rate rises on small businesses, the government’s plans to support them ahead of the festive season, and growing concerns about violence against politicians. Tune in to the podcast for the full conversation. - ਫੈਡਰਲ ਸੰਸਦ ਮੈਂਬਰ ਅਤੇ ਬਹੁ-ਸੱਭਿਆਚਾਰਕ ਮਾਮਲਿਆਂ ਦੀ ਮੰਤਰੀ ਡਾ. ਐਨੀ ਐਲੀ ਨੇ ਐਸ ਬੀ ਐਸ ਪੰਜਾਬੀ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਪੂਰੇ ਆਸਟ੍ਰੇਲੀਆ ਵਿੱਚ ਵੱਸਦੇ ਭਾਈਚਾਰਿਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਆਜ ਦਰਾਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਦਾ ਛੋਟੇ ਕਾਰੋਬਾਰਾਂ 'ਤੇ ਪੈਣ ਵਾਲੇ ਅਸਰ ਬਾਰੇ ਚਰਚਾ ਕੀਤੀ। ਨਾਲ ਹੀ, ਉਨ੍ਹਾਂ ਨੇ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਇਨ੍ਹਾਂ ਕਾਰੋਬਾਰਾਂ ਦੀ ਮਦਦ ਕਰਨ ਲਈ ਸਰਕਾਰ ਦੀਆਂ ਯੋਜਨਾਵਾਂ ਅਤੇ ਸਿਆਸਤਦਾਨਾਂ ਵਿਰੁੱਧ ਹਿੰਸਾ ਦੀਆਂ ਵੱਧਦੀਆਂ ਘਟਨਾਵਾਂ ਬਾਰੇ ਵੀ ਚਰਚਾ ਕੀਤੀ।ਪੂਰੀ ਗੱਲਬਾਤ ਸੁਣਨ ਲਈ ਪੋਡਕਾਸਟ ਸੁਣੋ। #sbsaudiopodcast - #sbsaudiopodcast
Audio and video play straight from the show's own hosting. PodSubs stores and serves no media.

