
Finding affordable and inclusive after-school activities - ਸਕੂਲੀ ਸਮੇਂ ਤੋਂ ਬਾਅਦ ਦੀ ਦੇਖਭਾਲ ਕਰਨ ਵਾਲੀਆਂ ਸਸਤੀਆਂ ਅਤੇ ਸੰਪੂਰਨ ਗਤੀਵਿਧੀਆਂ ਕਿਵੇਂ ਲੱਭੀਏ
After-school activities offer children and teenagers many benefits, but the costs can quickly add up. Fortunately, Australia has many affordable and inclusive options, you just need to know where to look. - ਸਕੂਲ ਤੋਂ ਬਾਅਦ ਦੀਆਂ ਗਤੀਵਿਧੀਆਂ ਬੱਚਿਆਂ ਅਤੇ ਨੌਜਵਾਨਾਂ ਨੂੰ ਕਈ ਫਾਇਦੇ ਪਹੁੰਚਾਉਂਦੀਆਂ ਹਨ, ਪਰ ਲਾਗਤਾਂ ਤੇਜ਼ੀ ਨਾਲ ਵੱਧ ਸਕਦੀਆਂ ਹਨ। ਖੁਸ਼ਕਿਸਮਤੀ ਨਾਲ, ਆਸਟ੍ਰੇਲੀਆ ਵਿੱਚ ਬਹੁਤ ਸਾਰੇ ਸਸਤੇ ਅਤੇ ਹਰ ਕਿਸੇ ਨੂੰ ਸ਼ਾਮਿਲ ਕਰਨ ਵਾਲੇ ਵਿਕਲਪ ਮੌਜੂਦ ਹਨ, ਤੁਹਾਨੂੰ ਸਿਰਫ ਇਹ ਜਾਣਨ ਦੀ ਲੋੜ ਹੈ ਕਿ ਇਹਨਾਂ ਨੂੰ ਲੱਭਣਾ ਕਿੱਥੇ ਹੈ।
Audio and video play straight from the show's own hosting. PodSubs stores and serves no media.
